ਦੋਸਤੋ ਪੰਜਾਬ ਸਰਕਾਰ ਦੁਆਰਾ ਆਮ ਲੋਕਾਂ ਦੇ ਲਈ 600 ਯੂਨਿਟ ਬਿਜਲੀ ਮੁਫ਼ਤ ਕੀਤੀ ਗਈ ਹੈ।ਇਸਦਾ ਐਲਾਨ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪੀ ਐਸ ਪੀ ਸੀ ਐਲ ਵਿਭਾਗ ਵੱਲੋਂ ਇੱਕ ਸਵੈ ਘੋਸ਼ਣਾ ਪੱਤਰ ਜ਼ਾਰੀ ਕੀਤਾ ਗਿਆ ਹੈ,ਜਿਸ ਨਾਲ
ਤੁਸੀਂ ਕੁਝ ਫਾਰਮ ਲਗਾ ਕੇ ਇਸਨੂੰ ਜਮ੍ਹਾਂ ਕਰਵਾਉਣਾ ਹੈ।ਇਸ ਲਈ ਤੁਹਾਡੇ ਕੋਲ ਬਿਜਲੀ ਮੀਟਰ ਦੀ ਜਾਣਕਾਰੀ ਅਤੇ ਨਵਾਂ ਬਿੱਲ ਹੋਣਾ ਚਾਹੀਦਾ ਹੈ।ਇਸਤੋਂ ਇਲਾਵਾ ਤੁਹਾਡੇ ਕੋਲ ਆਧਾਰ ਕਾਰਡ ਅਤੇ ਤੁਹਾਡੇ ਕੋਲ ਆਪਣੀ ਜਾਤੀ ਸਰਟੀਫਿਕੇਟ ਹੋਣਾ ਚਾਹੀਦਾ ਹੈ।
ਇਨ੍ਹਾਂ ਸਾਰੇ ਦਸਤਾਵੇਜ਼ਾਂ ਨੂੰ ਤੁਸੀਂ ਸਵੈਂ ਘੋਸ਼ਣਾ ਪੱਤਰ ਨਾਲ ਦਫ਼ਤਰ ਵਿੱਚ ਜਮ੍ਹਾਂ ਕਰਵਾ ਦੇਣਾ ਹੈ।ਜੇਕਰ ਕਿਸੇ ਕੋਲ ਇਹ ਦਸਤਾਵੇਜ਼ ਪੂਰੇ ਨਹੀਂ ਹਨ ਤਾਂ ਤੁਰੰਤ ਇਨ੍ਹਾਂ ਨੂੰ ਬਣਵਾ ਲਵੋ।ਕਿਉਂਕਿ ਤਦ ਹੀ ਤੁਹਾਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਸਕਦੀ ਹੈ।
ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਤੁਸੀਂ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।