ਦੋਸਤੋ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਆਪਣੇ ਐਲਾਨਾਂ ਨੂੰ ਪੂਰਾ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਅੱਜ ਖਟਕੜ ਕਲਾਂ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਹੁੰ ਚੁਕਾਈ ਜਾਵੇਗੀ।ਸਹੁੰ ਚੁੱਕਣ ਤੋਂ ਪਹਿਲਾਂ ਹੀ
ਬਹੁਤ ਸਾਰੇ ਐਲਾਨਾਂ ਨੂੰ ਪੂਰਾ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਘਰੇਲੂ ਬਿਜਲੀ ਦੇ ਬਿੱਲਾਂ ਨੂੰ ਮਾਫ ਕਰਨ ਦਾ ਐਲਾਨ ਕੀਤਾ ਗਿਆ ਸੀ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ
ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਨੂੰ ਕਿਹਾ ਗਿਆ ਹੈ ਕਿ ਜਦੋਂ ਤੱਕ ਕੋਈ ਫੈਸਲਾ ਸਰਕਾਰ ਵੱਲੋਂ ਨਹੀਂ ਲਿਆ ਜਾਂਦਾ,ਉਸ ਵੇਲੇ ਤੱਕ ਕੋਈ ਵੀ ਬਿਜਲੀ ਮੀਟਰ ਨਹੀਂ ਕੱਟਿਆ ਜਾਵੇਗਾ।ਜੇਕਰ ਕਿਸੇ ਪਰਿਵਾਰ ਦਾ ਪਹਿਲਾ ਹੀ ਬਿਜਲੀ ਦਾ ਮੀਟਰ ਕੱਟ ਦਿੱਤਾ
ਗਿਆ ਹੈ ਤਾਂ ਬਿਜਲੀ ਵਿਭਾਗ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜਲਦੀ ਹੀ ਉਨ੍ਹਾਂ ਦੇ ਮੀਟਰ ਦੁਬਾਰਾ ਲਗਾਏ ਜਾਣ। ਇਸ ਤਰ੍ਹਾਂ ਸਹੁੰ ਚੁੱਕਣ ਤੋਂ ਬਾਅਦ ਜਲਦੀ ਹੀ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਜਾਵੇਗਾ।ਭਗਵੰਤ ਮਾਨ ਵੱਲੋਂ 300 ਯੂਨਿਟ ਫ੍ਰੀ
ਕਰਨ ਦਾ ਐਲਾਨ ਕੀਤਾ ਗਿਆ ਸੀ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।