ਦੋਸਤੋ 300 ਯੂਨਿਟ ਬਿਜਲੀ ਇੱਕ ਜੁਲਾਈ ਤੋਂ ਲੋਕਾਂ ਨੂੰ ਮੁਫ਼ਤ ਮਿਲਣ ਜਾ ਰਹੀ ਹੈ।ਸਰਕਾਰ ਵੱਲੋਂ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਲਈ ਕੁਝ ਨਿਯਮ ਬਣਾਏ ਹਨ ਜਿਨ੍ਹਾਂ ਨੂੰ ਲੋਕਾਂ ਨੂੰ ਅਪਨਾਉਣਾ ਪਵੇਗਾ।ਅੱਜ ਅਸੀਂ ਤੁਹਾਨੂੰ ਇਹਨਾਂ ਕੁਝ ਖਾਸ ਗੱਲਾਂ ਬਾਰੇ ਦੱਸਣ ਜਾ ਰਹੇ ਹਾਂ।ਤੁਹਾਨੂੰ
ਦੱਸ ਦੇਈਏ ਕਿ ਜੇਕਰ ਤੁਹਾਡਾ ਬਿਜਲੀ ਮੀਟਰ ਘਰ ਦੇ ਅੰਦਰ ਲੱਗਾ ਹੋਇਆ ਹੈ ਤਾਂ ਇਸ ਨੂੰ ਤੁਹਾਨੂੰ ਬਾਹਰ ਲਗਾਉਣਾ ਪਵੇਗਾ।ਫਿਰ ਹੀ ਸਰਕਾਰ ਤੁਹਾਨੂੰ 300 ਯੂਨਿਟ ਬਿਜਲੀ ਮੁਫ਼ਤ ਦੇਵੇਗੀ।ਸਰਕਾਰ ਵੱਲੋਂ ਕੁੰਡੀ ਹਟਾਓ ਮੁਹਿੰਮ ਚਲਾਈ ਜਾ ਰਹੀ ਹੈ।ਜਿਹੜੇ ਲੋਕ ਕੁੰਡੀ ਲਗਾ ਕੇ
ਬਿਜਲੀ ਦਾ ਅਨੰਦ ਲੈਂਦੇ ਹਨ ਉਨ੍ਹਾਂ ਨੂੰ ਭਾਰੀ ਜੁਰਮਾਨੇ ਪੈ ਰਹੇ ਹਨ।ਜੇਕਰ ਤੁਹਾਨੂੰ ਵੀ ਇਹ ਭਾਰੀ ਜੁਰਮਾਨਾ ਪੈ ਗਿਆ ਤਾਂ 300 ਯੂਨਿਟ ਬਿਜਲੀ ਮੁਫ਼ਤ ਨਹੀਂ ਮਿਲੇਗੀ।ਇਸ ਤਰ੍ਹਾਂ ਦੋਸਤੋ ਜੇਕਰ ਤੁਸੀ ਘਰ ਦੇ ਵਿੱਚ ਸਬ ਮੀਟਰ ਨਹੀਂ ਲਗਵਾਇਆ ਤਾਂ ਉਹ ਵੀ ਲਗਾਉਣਾ ਜ਼ਰੂਰੀ ਹੈ।
ਇਹਨਾਂ ਕੁਝ ਖਾਸ ਗੱਲਾਂ ਦਾ ਤੁਹਾਨੂੰ ਜ਼ਰੂਰ ਧਿਆਨ ਰੱਖਣਾ ਪਵੇਗਾ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।