ਦੋਸਤੋ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਦੇ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਆਰਥਿਕ ਸਹਾਇਤਾ ਦੇ ਲਈ ਉਨ੍ਹਾਂ ਨੂੰ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ।ਬੁਢਾਪਾ ਪੈਨਸ਼ਨ ਲਈ ਲਈ
ਔਰਤਾਂ ਦੀ ਉਮਰ 51 ਸਾਲ ਤੋਂ ਉੱਪਰ ਅਤੇ ਮਰਦ ਦਾ ਉਮਰ 65 ਸਾਲ ਤੋਂ ਉਪਰ ਨਿਰਧਾਰਤ ਕੀਤੀ ਗਈ ਹੈ।ਇਸ ਤਰਾਂ ਦੋਸਤੋ ਪੈਨਸ਼ਨ ਲਗਵਾਉਣ ਦੇ ਲਈ ਇੱਕ ਫਾਰਮ ਭਰਨਾ ਪੈਂਦਾ ਹੈ ਅਤੇ ਜ਼ਰੂਰੀ ਦਸਤਾਵੇਜ਼ ਨਾਲ ਲਗਾ ਕੇ ਇਸ ਨੂੰ ਜਮ੍ਹਾਂ ਕਰਵਾਉਣਾ
ਪੈਂਦਾ ਹੈ।ਤੁਹਾਨੂੰ ਦੱਸ ਦਈਏ ਕਿ ਸਭ ਤੋਂ ਪਹਿਲਾ ਇਸ ਫਾਰਮ ਨੂੰ ਤੁਸੀਂ ਲੈ ਲੈਣਾ ਹੈ ਅਤੇ ਇਸ ਵਿੱਚ ਆਪਣੀ ਜ਼ਰੂਰੀ ਜਾਣਕਾਰੀ ਅਤੇ ਦੱਸੇ ਗਏ ਦਸਤਾਵੇਜ਼ ਲਗਾ ਲੈਣੇ ਹਨ।ਇਸ ਵਿੱਚ ਆਪਣੀ ਸਾਰੀ ਜਾਣਕਾਰੀ ਦੇਣੀ ਹੋਵੇਗੀ ਅਤੇ ਬਾਅਦ ਵਿੱਚ ਤੁਸੀਂ ਇਸ
ਨੂੰ ਜਮਾਂ ਕਰਵਾ ਦੇਣਾ ਹੈ।ਜੇਕਰ ਸਰਕਾਰ ਦੁਆਰਾ ਦਿੱਤੀਆਂ ਸਾਰੀਆਂ ਸ਼ਰਤਾਂ ਦੇ ਮੁਤਾਬਕ ਤੁਹਾਡਾ ਫਾਰਮ ਹੋਵੇਗਾ ਤਾਂ ਬੁਢਾਪਾ ਪੈਨਸ਼ਨ ਪ੍ਰਤੀ ਮਹੀਨਾ ਲੱਗ ਜਾਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।