ਦੋਸਤੋ ਪੰਜਾਬ ਦੇ ਵਿੱਚ ਬਹੁਤ ਸਾਰੇ ਪੜ੍ਹੇ-ਲਿਖੇ ਬੇਰੁਜ਼ਗਾਰ ਘੁੰਮ ਰਹੇ ਹਨ ਅਤੇ ਇਸ ਗਿਣਤੀ ਨੂੰ ਖ਼ਤਮ ਕਰਨ ਦੇ ਲਈ ਬਹੁਤ ਸਾਰੀਆਂ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ।ਤੁਹਾਨੂੰ ਦੱਸ ਦਈਏ ਕਿ ਹੁਣ ਗਰੁੱਪ ਬੀ ਦੀਆਂ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ ਜਿਸ ਨਾਲ
ਬਹੁਤ ਸਾਰੇ ਮੁੰਡੇ ਕੁੜੀਆਂ ਨੂੰ ਫਾਇਦਾ ਹੋ ਸਕਦਾ ਹੈ।ਇਸ ਵਿੱਚ ਸੈਨੇਟਰੀ ਇੰਸਪੈਕਟਰ ਦੀਆਂ ਪੋਸਟਾਂ ਕੱਢੀਆਂ ਗਈਆਂ ਹਨ।ਤੁਹਾਨੂੰ ਦੱਸ ਦਈਏ ਕਿ 18 ਸਾਲ ਤੋਂ ਲੈ ਕੇ 37 ਸਾਲ ਤੱਕ ਦੇ ਉਮੀਦਵਾਰਾਂ ਯੋਗ ਦੱਸੇ ਜਾ ਰਹੇ ਹਨ। ਜਿਹਨਾ ਵੀ ਮੁੰਡੇ
ਕੁੜੀਆਂ ਨੇ ਗ੍ਰੇਜੂਏਸ਼ਨ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕੀਤੀ ਹੈ ਜਾਂ ਡਿਪਲੋਮਾ ਕੀਤਾ ਹੋਇਆ ਹੈ ਤਾਂ ਇਹ ਫਾਰਮ ਭਰ ਸਕਦੇ ਹਨ।ਇਹ ਇੱਕ ਬਹੁਤ ਹੀ ਵਧੀਆ ਮੌਕਾ ਬੇਰੁਜ਼ਗਾਰ ਮੁੰਡੇ ਕੁੜੀਆਂ ਦੇ ਲਈ ਸਾਹਮਣੇ ਆਇਆ ਹੈ।
ਤੁਹਾਨੂੰ ਦੱਸ ਦਈਏ ਕਿ ਗਰੁੱਪ ਬੀ ਦੀਆਂ ਇਹ ਭਰਤੀਆਂ ਨਿਕਲ ਕੇ ਸਾਹਮਣੇ ਆਈਆਂ ਹਨ।ਫਾਰਮ ਭਰਨ ਦੀ ਆਖਰੀ ਮਿਤੀ ਤੁਹਾਨੂੰ ਇਸ ਨੋਟੀਫਿਕੇਸ਼ਨ ਦੇ ਵਿੱਚ ਦੇਖਣ ਨੂੰ ਮਿਲ ਜਾਵੇਗੀ।ਇਸ ਨੋਟੀਫਿਕੇਸ਼ਨ ਬਾਰੇ ਪੂਰੀ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ।