ਦੋਸਤੋ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਲਈ ਵੀ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਆਪਣੀ ਪੜ੍ਹਾਈ ਸਹੀ ਤਰੀਕੇ ਨਾਲ ਕਰ ਸਕਣ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਵਿਦਿਆਰਥੀਆਂ ਨੂੰ 3
ਹਜ਼ਾਰ ਰੁਪਏ ਦਾ ਲਾਭ ਹੋ ਸਕਦਾ ਹੈ।ਦੋਸਤ ਪੋਸਟ ਮੈਟਰਿਕ ਸਕੋਲਰਸ਼ਿਪ ਦੇ ਤਹਿਤ ਹੁਣ ਵਿਦਿਆਰਥੀ ਇਸ ਲਈ ਅਪਲਾਈ ਕਰ ਸਕਦੇ ਹਨ।ਤੁਹਾਨੂੰ ਦੱਸ ਦਈਏ ਕਿ ਇਸ ਦੀ ਆਫੀਸ਼ੀਅਲ ਵੈਬਸਾਈਟ ਤੇ ਜਾ ਕੇ ਵਿਦਿਆਰਥੀ ਇਸ ਦੇ ਲਈ
ਅਪਲਾਈ ਕਰ ਸਕਦੇ ਹਨ।ਇਸ ਨੂੰ ਅਪਲਾਈ ਕਰਨ ਦੀ ਮਿਤੀ ਫਰਵਰੀ ਮਹੀਨੇ ਤੋਂ ਸ਼ੁਰੂ ਹੋ ਚੁੱਕੀ ਹੈ। ਜਿਹੜੇ ਵਿਦਿਆਰਥੀ ਮੈਟ੍ਰਿਕ ਪਾਸ ਕਰ ਚੁੱਕੇ ਹਨ ਉਹ ਇਸ ਦੇ ਲਈ ਅਪਲਾਈ ਕਰ ਸਕਦੇ ਹਨ।ਇਸ ਨਾਲ ਵਿਦਿਆਰਥੀਆਂ ਨੂੰ 3
ਹਜ਼ਾਰ ਰੁਪਏ ਵਜ਼ੀਫੇ ਦਾ ਲਾਭ ਹੋ ਸਕਦਾ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।