ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਬੈਂਕਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਵ ਹੋ ਚੁਕਾ ਹੈ।ਭਾਰਤੀ ਰਿਜ਼ਰਵ ਬੈਂਕ ਦੁਆਰਾ ਇਸ ਐਲਾਨ ਨੂੰ 18 ਅਪ੍ਰੈਲ ਤੋਂ ਲਾਗੂ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤੀ ਰਿਜ਼ਰਵ ਬੈਂਕ ਦੁਆਰਾ
ਇਹ ਐਲਾਨ ਕੀਤਾ ਗਿਆ ਹੈ ਕਿ ਸਾਰੇ ਬੈਂਕ ਹੁਣ ਸਵੇਰੇ 10 ਵਜੇ ਦੀ ਬਜਾਏ 9 ਵਜੇ ਖੁੱਲ੍ਹਣਗੇ।ਇਸ ਐਲਾਨ ਸਦਕਾ ਲੋਕਾਂ ਨੂੰ ਇੱਕ ਘੰਟਾ ਬਾਅਦ ਮਿਲਿਆ ਕਰੇਗਾ।ਇਸ ਐਲਾਨ ਦੇ ਲਾਗੂ ਹੋ ਜਾਣ ਕਾਰਨ ਗਾਹਕਾਂ ਨੂੰ ਇਸ ਦਾ ਬਹੁਤ ਜ਼ਿਆਦਾ ਲਾਹਾ
ਮਿਲੇਗਾ।ਤੁਹਾਨੂੰ ਦੱਸ ਦਈਏ ਕਿ ਗਾਹਕ ਜਲਦੀ ਬੈਂਕ ਵਿੱਚ ਆ ਕੇ ਆਪਣੇ ਕੰਮ ਕਰਵਾ ਸਕਦੇ ਹਨ।ਨਿਜੀ ਅਤੇ ਸਰਕਾਰੀ ਬੈਂਕਾਂ ਦੋਵਾਂ ਦੇ ਵਿੱਚ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।