ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਖੰਨਾ ਤੋਂ ਸਾਹਮਣੇ ਆ ਰਿਹਾ ਹੈ ਜਿਸ ਬਾਰੇ ਜਾਣਕੇ ਤੁਸੀਂ ਹੈਰਾਨ ਹੋ ਜਾਵੋਗੇ।ਦਰਅਸਲ ਇੱਕ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਪੇਟੀ ਦੇ ਵਿੱਚ ਲੁਕੋ ਦਿੱਤਾ ਗਿਆ। ਦਰਅਸਲ ਪਤੀ ਆਪਣੀ ਪਤਨੀ ਤੇ ਸ਼ੱਕ ਕਰਦਾ
ਸੀ ਕਿ ਉਸਦੇ ਗੈਰ ਮਰਦ ਦੇ ਨਾਲ ਨਾਜਾਇਜ਼ ਸੰਬੰਧ ਸਨ।ਕੋਈ ਵੀ ਬੱਚਾ ਨਾ ਹੋਣ ਕਾਰਨ ਹਰ ਰੋਜ਼ ਹੀ ਮਾਰ ਕੁਟਾਈ ਕਰਦਾ ਸੀ।ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।ਤੁਹਾਨੂੰ ਦੱਸ ਦਈਏ ਕਿ ਪਤੀ ਜਸਵਿੰਦਰ ਸਿੰਘ ਦਾ ਵਿਆਹ ਲੱਗਭੱਗ ਬਾਰਾਂ ਸਾਲ
ਪਹਿਲਾਂ ਹੋਇਆ ਸੀ ਅਤੇ ਉਸ ਦਾ ਇਹ ਤੀਜਾ ਵਿਆਹ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ
ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।