ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ।ਜਿਸਦੇ ਸਦਕਾ ਮਜ਼ਦੂਰਾਂ ਨੂੰ ਲਾਭ ਮਿਲ ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ ਸਰਕਾਰ ਵੱਲੋਂ ਨਰਮੇ ਦੀ ਫਸਲ ਖਰਾਬ ਹੋਣ ਤੇ ਲੋਕਾਂ ਨੂੰ
ਮੁਆਵਜ਼ਾ ਦਿੱਤਾ ਜਾ ਰਿਹਾ ਹੈ।ਜਿਹੜੇ ਮਜ਼ਦੂਰਾਂ ਨੇ ਨਰਮੇ ਦੀ ਫ਼ਸਲ ਦੀ ਚੁਗਾਈ ਕੀਤੀ ਹੈ ਉਹਨਾਂ ਨੂੰ ਸਰਕਾਰ ਮੁਆਵਜ਼ਾ ਦੇਣ ਜਾ ਰਹੀ ਹੈ।ਇਸ ਲਈ ਮਜ਼ਦੂਰਾਂ ਦੇ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਉਨ੍ਹਾਂ ਨੂੰ ਵੱਡਾ ਲਾਭ ਹੋ ਸਕਦਾ ਹੈ।
ਦੋਸਤੋ ਤੁਹਾਨੂੰ ਦੱਸ ਦੇਈਏ ਕਿ ਤੁਹਾਨੂੰ ਇਸ ਦੇ ਲਈ ਇੱਕ ਫਾਰਮ ਭਰਨਾ ਪਵੇਗਾ।ਇਸ ਫਾਰਮ ਦੇ ਵਿੱਚ ਤੁਸੀਂ ਆਪਣੀ ਸਾਰੀ ਜਾਣਕਾਰੀ,ਬੈਂਕ ਖਾਤੇ ਦੀ ਜਾਣਕਾਰੀ ਅਤੇ ਉਹ ਪਿੰਡ ਜਿਸ ਵਿੱਚ ਤੁਸੀਂ ਨਰਮੇ ਦੀ ਫ਼ਸਲ ਦੀ ਚੁਗਾਈ ਕੀਤੀ ਹੈ ਉਸ ਬਾਰੇ ਸਾਰੀ ਜਾਣਕਾਰੀ
ਲਿਖਣੀ ਹੋਵੇਗੀ।ਇਸ ਤੋਂ ਬਾਅਦ ਤੁਸੀਂ ਸਰਪੰਚ ਦੇ ਸਾਈਨ ਕਰਵਾ ਕੇ ਅਤੇ ਆਪਣੇ ਸਾਈਨ ਕਰਕੇ ਇਸ ਨੂੰ ਜਮ੍ਹਾਂ ਕਰਵਾ ਦੇਣਾ ਹੈ।ਦੋਸਤੋ ਸਰਕਾਰ ਉਹਨਾਂ ਮਜਦੂਰਾਂ ਨੂੰ ਮੁਆਵਜਾ ਦੇਣ ਜਾ ਰਹੀ ਹੈ ਜਿਨ੍ਹਾਂ ਨੇ ਖਰਾਬ ਹੋਏ ਨਰਮੇ ਦੀ ਫ਼ਸਲ ਦੀ ਚੁਗਾਈ ਕੀਤੀ ਹੈ।
ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।