ਦੋਸਤੋ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਅਜਿਹੇ ਕੰਮ ਹੋਏ ਹਨ ਜੋ ਕਦੀ ਵੀ ਕਿਸੇ ਸਰਕਾਰ ਨੇ ਨਹੀਂ ਕੀਤੇ ਸਨ।ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਇੱਕ ਰੁਪਏ ਦਾ ਘਪਲਾ
ਵੀ ਸਹਿਣ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮੰਤਰੀ ਵੱਲੋਂ ਇੱਕ ਪਰਸੈਂਟ ਦਾ ਕਮਿਸ਼ਨ ਮੰਗਿਆ ਜਾ ਰਿਹਾ ਸੀ।ਜਿਸ ਤੋਂ ਬਾਅਦ ਉਸ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਉਸ ਦੇ ਅਹੁਦੇ ਤੋਂ ਹਟਾਇਆ ਜਾ
ਰਿਹਾ ਹੈ।ਇਹ ਦੱਸਣ ਦਾ ਕਾਰਣ ਕੇਵਲ ਇਹੀ ਹੈ ਕਿ ਹੁਣ ਪੰਜਾਬ ਦੇ ਵਿੱਚ ਅਜਿਹਾ ਕੋਈ ਵੀ ਘਪਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹੁੰ ਚੁੱਕਣ ਵੇਲੇ ਇਹ ਸਾਰੀਆਂ ਕਸਮਾਂ ਖਾਧੀਆਂ ਸਨ ਕਿ ਪੰਜਾਬ ਦੇ ਵਿੱਚ ਹੁਣ
ਅਜਿਹਾ ਕੋਈ ਵੀ ਕੰਮ ਨਹੀਂ ਹੋਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।