ਦੋਸਤੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣੀ ਹੋਈ ਹੈ ਅਤੇ ਉਹਨਾਂ ਵੱਲੋਂ ਪੰਜਾਬ ਦਾ ਵਿਕਾਸ ਕਰਨ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ।ਇੱਕ ਪ੍ਰੈਸ ਕਾਨਫਰੰਸ ਮੀਟਿੰਗ ਦੇ ਦੌਰਾਨ ਉਨ੍ਹਾਂ ਵੱਲੋਂ ਇੱਕ ਬਹੁਤ ਹੀ ਵਧੀਆ ਭਾਸ਼ਣ ਦਿੱਤਾ ਗਿਆ।ਜਿਸ ਦੇ ਵਿੱਚ ਉਹਨਾਂ ਵੱਲੋਂ ਕਿਹਾ ਗਿਆ ਕਿ
ਅਸੀਂ ਆਪਣੀ ਧਰਤੀ ਤੇ ਰਹਿ ਕੇ ਹੀ ਕੰਮ ਕਰਾਂਗੇ ਅਤੇ ਇਸ ਦਾ ਵਿਕਾਸ ਕਰਾਂਗੇ। ਉਹਨਾਂ ਨੇ ਦੱਸਿਆ ਕਿ ਲੋਕ ਕਿੰਝ ਔਖੇ ਹਾਲਾਤਾਂ ਦੇ ਵਿੱਚ ਰਹਿ ਕੇ ਮਿਹਨਤ ਕਰਦੇ ਹਨ ਅਤੇ ਸਫ਼ਲ ਹੁੰਦੇ ਹਨ।ਬਹੁਤ ਸਾਰੇ ਲੋਕਾਂ ਨੂੰ ਆਪਣੇ ਰਿਸ਼ਤੇਦਾਰ ਪਰਿਵਾਰ ਤੋਂ ਦੂਰ ਰਹਿਣਾ ਪੈਂਦਾ ਹੈ।ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ
ਹੌਲੀ ਹੌਲੀ ਅਸੀਂ ਵਿਕਾਸ ਦੇ ਰਸਤੇ ਤੇ ਤੁਰਨਾਂ ਹੈ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ।ਇਸ ਭਾਸ਼ਨ ਦੇ ਵਿੱਚ ਉਹਨਾਂ ਨੇ ਦੱਸਿਆ ਕਿ ਬਹੁਤ ਸਾਰੇ ਸੈਕਟਰਾਂ ਦੇ ਵਿੱਚ ਉਨ੍ਹਾਂ ਵੱਲੋਂ ਨੌਕਰੀਆਂ ਪੈਦਾ ਕੀਤੀਆਂ ਜਾ ਰਹੀਆਂ ਹਨ।ਇਸ ਭਾਸ਼ਨ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।