ਦੋਸਤੋ ਪੰਜਾਬ ਵਿੱਚ ਬੇਰੁਜ਼ਗਾਰੀ ਵੱਧਦੀ ਜਾ ਰਹੀ ਹੈ ਅਤੇ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਹਨ।ਪੰਜਾਬ ਸਰਕਾਰ ਦੁਆਰਾ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਦੇ ਵਿੱਚੋਂ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾ ਸਕੇ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਬਿਜਲੀ
ਬੋਰਡ ਦੇ ਵਿੱਚ ਸਰਕਾਰੀ ਨੌਕਰੀਆਂ ਦੀਆਂ ਪੋਸਟਾਂ ਕੱਢੀਆਂ ਗਈਆਂ ਹਨ ਜਿਸਦਾ ਲਾਹਾ ਨੌਜਵਾਨ ਲੈ ਸਕਦੇ ਹਨ।ਤੁਹਾਨੂੰ ਦੱਸ ਦਈਏ ਕਿ ਕੁੱਲ 1690 ਪੋਸਟਾਂ ਕੱਢੀਆਂ ਗਈਆਂ ਹਨ ਅਤੇ ਬਾਰਵੀਂ ਪਾਸ ਉਮੀਦਵਾਰ ਇਸਦੇ ਲਈ ਅਪਲਾਈ ਕਰ ਸਕਦੇ ਹਨ।
ਇਹਨਾਂ ਪੋਸਟਾਂ ਦੇ ਲਈ ਤੁਸੀਂ ਆਨਲਾਈਨ ਅਪਲਾਈ ਕਰਨਾ ਹੈ ਅਤੇ 30.6.2022 ਨੂੰ ਇਹ ਫਾਰਮ ਭਰਨੇ ਸ਼ੁਰੂ ਹੋ ਜਾਣਗੇ।ਸੋ ਜਿਹੜੇ ਵੀ ਨੌਜਵਾਨ ਸਰਕਾਰੀ ਨੌਕਰੀ ਦਾ ਇਜ਼ਹਾਰ ਕਰ ਰਹੇ ਹਨ ਉਹਨਾਂ ਦੇ ਲਈ ਇਹ ਸੁਨਹਿਰੀ ਮੌਕਾ ਹੈ। ਜਲਦੀ ਹੀ ਇਸ
ਦੇ ਲਈ ਤੁਸੀਂ ਅਪਲਾਈ ਕਰ ਲਵੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।