ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਬੇਰੁਜ਼ਗਾਰਾਂ ਦੇ ਲਈ ਇੱਕ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ।ਕੁੱਝ ਹੋਰ ਪੋਸਟਾਂ ਕੱਢੀਆਂ ਗਈਆਂ ਹਨ ਜਿਸ ਨਾਲ ਬੇਰੁਜ਼ਗਾਰਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।ਤੁਹਾਨੂੰ ਦੱਸ ਦਈਏ ਕਿ ਬਾਬਾ ਫਰੀਦ
ਯੂਨੀਵਰਸਿਟੀ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਤਿੰਨ ਪੋਸਟਾਂ ਦੇ ਬਾਰੇ ਵਿੱਚ ਲਿਖਿਆ ਗਿਆ ਹੈ।ਇਸ ਦੇ ਵਿੱਚ ਸਟਾਫ ਨਰਸ,ਈਸੀਜੀ ਟੈਕਨੀਸ਼ੀਅਨ ਅਤੇ ਮੈਡੀਕਲ ਨਾਲ ਸਬੰਧਤ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ।ਇਹਨਾਂ ਦਾ
ਪੇਪਰ 7 ਅਪ੍ਰੈਲ 2022 ਨੂੰ ਹੋਵੇਗਾ।ਤੁਹਾਨੂੰ ਦੱਸ ਦਈਏ ਕਿ ਇਸ ਸਬੰਧੀ ਸਾਰੀ ਜਾਣਕਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਹੈ।ਸੋ ਦੋਸਤੋ ਇਸ ਲਈ ਤੁਸੀਂ ਅਪਲਾਈ ਕਰ ਸਕਦੇ ਹੋ ਅਤੇ ਪੇਪਰਾਂ ਦੀ ਤਿਆਰੀ ਕਰ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ
ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।