ਗੁਰ ਪੂਰੇ ਕੀ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਦਾ ਮੁੱਖ ਮੰਤਰੀ ਮਾਨਾ ਦਾ ਮਾਨ ਭਗਵੰਤ ਮਾਨ ਬਣ ਗਿਆ ਹੈ। ਜਿਸ ਘਰ ਲੋਕਾਂ ਦੇ ਚਿਹਰਿਆਂ ਉੱਤੇ ਇਹ ਖ਼ੁਸ਼ੀ ਛਾਈ ਹੋਈ ਹੈ। ਜਿਵੇਂ ਕਿ ਤੁਹਾਨੂੰ ਪਤਾ ਲੱਗੇਗਾ ਕਿ ਭਗਵੰਤ ਮਾਨ ਵੱਲੋਂ ਬੂਟਾ ਦਾ ਪ੍ਰਚਾਰ ਕਰਦੇ ਸਮੇਂ ਕਿਹਾ ਜਾ
ਰਿਹਾ ਸੀ ਕਿ ਅਸੀਂ ਸਭ ਤੋਂ ਪਹਿਲਾਂ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਦੂਰ ਕਰਾਂਗੇ। ਹੁਣ ਭਗਵੰਤ ਮਾਨ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਹੁਣ ਇੱਕ ਮੀਟਿੰਗ ਦੇ ਦੋਰਾਨ ਫੈਸਲਾ ਲੈ ਲਿਆ ਗਿਆ ਹੈ ਕਿ ਜਲਦ-ਜਲਦ ਪੰਜਾਬ ਵਿੱਚ ਬੇਰੁਜ਼ਗਾਰੀ ਦੂਰ ਕੀਤੀ ਜਾਵੇਗੀ।
ਤੁਹਾਨੂੰ ਦੱਸ ਦਈਏ ਕਿ ਵਿਧਾਨਸਭਾ ਮੀਟਿੰਗ ਵਿਚ ਭਗਵੰਤ ਮਾਨ ਨੇ ਸਲਾਹ ਕਰਕੇ 20 ਹਜ਼ਾਰ ਨੌਕਰੀਆਂ ਕੱਢੀਆਂ। ਇਸ ਪਹਿਲਾਂ ਬਾਰੇ ਸੁਣ ਕੇ ਜੰਤਾ ਬਹੁਤ ਜ਼ਿਆਦਾ ਖੁਸ਼ੀ ਹੋ ਰਹੀ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿਚ ਵੱਖ ਵੱਖ ਨਾ ਨਿਕਲਣ
ਲੋਕ ਵਿਦੇਸ਼ਾਂ ਵਿੱਚ ਭੱਜਦੇ ਹਨ। ਜਿਸ ਘਰ ਅੱਧੇ ਤੋਂ ਜ਼ਿਆਦਾ ਪੰਜਾਬ ਕਨੇਡਾ ਵਿਚ ਵਸ ਗਿਆ ਹੈ। ਕਿਉਂਕਿ ਉਥੋਂ ਦੀ ਸਰਕਾਰ ਪੰਜਾਬ ਦੇ ਵਾਸੀਆਂ ਨੂੰ ਬਹੁਤ ਜ਼ਿਆਦਾ ਸਹੂਲਤਾਂ ਦਿੰਦੀਆ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਪਰ ਉਹ ਅਜਿਹਾ ਨਹੀਂ ਹੋਵੇਗਾ। ਪੰਜਾਬ
ਦੇ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਨੂੰ ਪੰਜਾਬ ਵਿੱਚ ਰਹਿ ਕੇ ਨੌਕਰੀ ਕਰਕੇ ਪੰਜਾਬ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ 10 ਹਜ਼ਾਰ ਨੌਕਰੀਆਂ ਪੰਜਾਬ ਪੁਲਿਸ ਦੀਆਂ ਹਨ। ਜਿਸ ਵਿੱਚ ਹੀ ਛੋਟੇ ਵੱਡੇ ਪੱਧਰ ਦੀਆਂ ਨੌਕਰੀਆਂ ਸ਼ਾਮਿਲ ਹਨ।
ਇਸ ਦੇ ਨਾਲ ਹੀ 15 ਹਜਾਰ ਨੌਕਰੀਆਂ ਵੱਖ-ਵੱਖ ਸਰਕਾਰੀ ਪੱਧਰ ਤੇ ਕੱਢੀਆਂ ਗਈਆਂ ਹਨ। ਨੋਜਵਾਨ ਦੀ ਡਿਗਰੀ ਅਤੇ ਪੜ੍ਹਾਈ ਦੇ ਅਧਾਰ ਤੇ ਹੀ ਓਹਨਾਂ ਨੂੰ ਨੌਕਰੀਆਂ ਮਿਲਣਗੀਆਂ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਦਾ ਕਹਿਣਾ
ਹੈ ਕਿ ਰਿਸ਼ਵਤ ਲੈਕੇ ਕਿਸੇ ਨੂੰ ਵੀ ਨੌਕਰੀ ਤੇ ਨਹੀਂ ਲਗਾਇਆ ਜਾਵੇਗਾ ਅਤੇ ਜਲਦੀ ਹੀ ਇਸ ਦਾ ਪ੍ਰਚਾਰ ਕਰਕੇ ਜਨਤਾ ਤੱਕ ਪਹੁੰਚਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਨੋਕਰੀਆ ਦਿੱਤੀਆ ਜਾਣਗੀਆ। ਇਸ ਬਾਰੇ ਹੋਰ ਜਾਣਕਾਰੀ ਲਈ ਹੇਠ ਦਿੱਤੇ ਲਿੰਕ ਤੇ
ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।