ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਗੁਰਦਾਸਪੁਰ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ।ਦਰਅਸਲ ਇਸ ਪਿੰਡ ਦੇ ਵਿੱਚ ਇੱਕ ਲੜਕੀ ਦੇ ਘਰ ਆ ਕੇ ਉਸ ਦਾ ਕਤਲ ਕਰ ਦਿੱਤਾ ਗਿਆ।ਲੜਕੀ ਦੇ ਕਤਲ ਤੋਂ ਬਾਅਦ ਪੂਰੇ ਇਲਾਕੇ ਦੇ ਵਿੱਚ ਹਲਚਲ ਮੱਚੀ ਹੋਈ ਹੈ।
ਦਰਅਸਲ ਲੜਕੀ ਦੇ ਜੀਜੇ ਦੇ ਭਰਾ ਉਤੇ ਇਸ ਕਤਲ ਦੇ ਇਲਜ਼ਾਮ ਲੱਗੇ ਹਨ।20 ਸਾਲਾ ਲੜਕੀ ਨੇ ਪਹਿਲਾਂ ਵੀ ਦੱਸਿਆ ਹੋਇਆ ਸੀ ਕਿ ਇਹ ਲੜਕਾ ਉਸ ਨੂੰ ਤੰਗ ਪਰੇਸ਼ਾਨ ਕਰਦਾ ਹੈ ਵਿਆਹ ਦੇ ਲਈ ਧਮਕਾਉਂਦਾ ਹੈ।ਬੀਤੇ ਦਿਨ ਸੈਂਟੀ ਨਾਮ ਦਾ ਲੜਕਾ ਆਪਣੇ
ਦੋਸਤਾਂ ਦੇ ਨਾਲ ਉਸਦੇ ਘਰ ਜਾਂਦਾ ਹੈ।ਉਹ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੰਦਾ ਹੈ ਅਤੇ ਨਾਲ ਹੀ ਉਸਦੀ ਸਕੂਟਰੀ ਵੀ ਲੈ ਆਉਂਦਾ ਹੈ।ਇਸ ਸਾਰੀ ਘਟਨਾ ਕੈਮਰੇ ਦੇ ਵਿੱਚ ਰਿਕਾਰਡ ਹੋਈ ਜਿਸ ਤੋਂ ਬਾਅਦ ਹੁਣ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।ਇਸ ਤਰ੍ਹਾਂ ਵੀਹ
ਸਾਲਾਂ ਨੌਜਵਾਨ ਲੜਕੀ ਨੂੰ ਸ਼ਰੇਆਮ ਉਸਦੇ ਘਰ ਆ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਦੇ ਵਿੱਚ ਕੀ ਕਾਰਵਾਈ ਕਰਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।