ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਪਟਿਆਲਾ ਦੇ ਨੇੜੇ ਭਾਖੜਾ ਨਹਿਰ ਤੋਂ ਸਾਹਮਣੇ ਆ ਰਹੀ ਹੈ।ਜਿੱਥੇ ਕੇ ਗੋਤਾਖੋਰਾਂ ਵੱਲੋਂ ਨਹਿਰ ਦੇ ਵਿੱਚੋਂ ਬਹੁਤ ਸਾਰਾ ਸਮਾਨ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋ ਰਹੀਆਂ ਹਨ।ਤੁਹਾਨੂੰ ਦੱਸ ਦਈਏ ਕਿ ਗੋਤਾਖੋਰਾਂ ਦਾ
ਕਹਿਣਾ ਹੈ ਕਿ ਨਹਿਰ ਦੇ ਵਿੱਚੋਂ ਕੁਝ ਸਮਾਨ ਲੱਭਿਆ ਜਾ ਰਿਹਾ ਸੀ।ਜਿਸ ਦੌਰਾਨ ਉਨ੍ਹਾਂ ਨੂੰ ਇੱਕ ਸਾਲ ਪੁਰਾਣੀ ਨਹਿਰ ਦੇ ਵਿੱਚ ਪਈ ਹੋਈ ਗੱਡੀ ਮਿਲੀ,ਜਿਸਦੇ ਵਿੱਚ ਦੋ ਕੰਕਾਲ ਅਤੇ ਹੋਰ ਵੀ ਬਹੁਤ ਸਾਰਾ ਇਲੈਕਟ੍ਰੋਨਿਕ ਦਾ ਸਮਾਨ ਮਿਲਿਆ।ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਉਸ ਗੱਡੀ ਨੂੰ
ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਦੋਵੇਂ ਕੰਕਾਲ ਪੁਰਸ਼ ਦੇ ਹਨ।ਹਰਿਆਣਾ ਤੋਂ ਇੱਕ ਲੜਕਾ ਜਿਸ ਦਾ ਕਤਲ ਕਰਕੇ ਮੋਟਰਸਾਈਕਲ ਦੇ ਸਮੇਤ ਉਸ ਦੀ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ,ਹਾਲੇ ਤੱਕ ਉਸ ਦੀ ਭਾਲ ਚੱਲ ਰਹੀ ਹੈ।ਪੁਲਿਸ ਵੱਲੋਂ ਗੱਡੀ ਦੀ
ਨੰਬਰ ਪਲੇਟ ਦੇ ਅਧਾਰ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।