ਦੋਸਤੋ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਭਾਬੀ ਅਤੇ ਦਿਉਰ ਜੋ ਸ਼ਰੇਆਮ ਆਪਸ ਵਿੱਚ ਵਿਆਹ ਕਰਵਾ ਲੈਂਦੇ ਹਨ। ਭਾਬੀ ਅਤੇ ਦਿਉਰ ਦਾ ਵਿਆਹ ਭਾਬੀ ਦੇ ਘਰਵਾਲੇ ਦੇ ਸਾਹਮਣੇ ਹੋ ਰਿਹਾ ਸੀ ਅਤੇ ਉੱਥੇ ਪਿੰਡ ਦੇ ਬਹੁਤ ਸਾਰੇ ਲੋਕ ਮੌਜੂਦ
ਸੀ ਅਤੇ ਸਾਰਿਆਂ ਦੀ ਰਜ਼ਾਮੰਦੀ ਨਾਲ ਇਹ ਵਿਆਹ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਉਸ ਮਹਿਲਾ ਦੇ ਘਰ ਵਾਲੇ ਦਾ ਐਕਸੀਡੈਂਟ ਹੋ ਗਿਆ ਸੀ। ਜਿਸ ਕਾਰਨ ਉਹ ਅਪਾਹਜ ਹੋ ਗਿਆ ਹੈ। ਜਿਸ ਤੋਂ ਬਾਅਦ ਭਾਬੀ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਆਪਣੇ ਦਿਓਰ
ਨਾਲ ਸੰਬੰਧ ਬਣਾਉਣ ਲੱਗ ਪਈ। ਉਹਨਾਂ ਦੋਵਾਂ ਦੀ ਆਪਸ ਵਿੱਚ ਜਲਦ ਹੀ ਸਰੀਰਕ ਸਬੰਧ ਵੀ ਬਣਾ ਲਏ ਸੀ। ਜਦੋਂ ਭਾਬੀ ਦਿਓਰ ਨੂੰ ਵਿਆਹ ਕਰਨ ਲਈ ਕਹਿੰਦੀ ਸੀ ਤਾਂ ਦਿਉਰ ਸਮਾਜ ਦੇ ਡਰ ਤੋਂ ਭਾਬੀ ਨਾਲ ਵਿਆਹ ਨਹੀਂ ਕਰਵਾ ਰਿਹਾ ਸੀ। ਜਿਸ ਤੋਂ ਬਾਅਦ ਮਹਿਲਾ
ਥਾਣੇ ਜਾ ਕੇ ਉਸਦੇ ਖ਼ਿਲਾਫ਼ ਰਿਪੋਰਟ ਦਰਜ ਕਰਵਾ ਦਿੰਦੀ ਹੈ ਕਿ ਇਸ ਲਈ ਮੇਰੇ ਨਾਲ ਸਰੀਰਕ ਸਬੰਧ ਬਣਾਏ ਹਨ ਅਤੇ ਹੁਣ ਜਦੋਂ ਮੈਂ ਇਸ ਨੂੰ ਵਿਆਹ ਕਰਵਾਉਣ ਲਈ ਕਹਿੰਦੀ ਹਾਂ ਤਾਂ ਇਹ ਮਦਦ ਕਰ ਦਿੰਦਾ ਹੈ। ਜਿਸ ਤੋਂ ਬਾਅਦ ਪੁਲਿਸ ਵਾਲਿਆਂ ਵੱਲੋਂ ਦੋਵਾਂ ਦਾ
ਵਿਆਹ ਕਰਵਾ ਦਿੰਦੇ ਹਨ। ਜਿਸ ਕਾਰਨ ਉਹਨਾਂ ਦੋਵਾਂ ਦੇ ਵਿਆਹ ਵਿਚ ਪੂਰੇ ਪਿੰਡ ਵਾਸੀ ਅਤੇ ਪੁਲਿਸ ਵਾਲੇ ਵੀ ਮੌਜੂਦ ਹੁੰਦੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।