Home / ਵਾਇਰਲ / ਭਾਰਤ ਸਰਕਾਰ ਨੇ ਕੀਤਾ ਐਲਾਨ ਈਸਰਮ ਕਾਰਡ ਤੇ ਮਿਲਣਗੇ ਹੁਣ ਇਹ ਲਾਭ !

ਭਾਰਤ ਸਰਕਾਰ ਨੇ ਕੀਤਾ ਐਲਾਨ ਈਸਰਮ ਕਾਰਡ ਤੇ ਮਿਲਣਗੇ ਹੁਣ ਇਹ ਲਾਭ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਆਰਾ ਅਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ

ਈ-ਸ਼ਰਮ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪੋਰਟਲ ਰਾਹੀਂ ਭਾਰਤੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੁਨਰ ਦੇ ਆਧਾਰ ‘ਤੇ ਰੁਜ਼ਗਾਰ ਹਾਸਲ ਕਰਨ ‘ਚ ਮਦਦ ਕੀਤੀ ਜਾਵੇਗੀ। ਇਸ ਲਈ, ਜੋ ਕਰਮਚਾਰੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ, ਉਹ

ਅਧਿਕਾਰਤ ਵੈੱਬਸਾਈਟ eshram.gov.in ਤੋਂ ਈ-ਸ਼ਰਮ ਕਾਰਡ ਰਜਿਸਟ੍ਰੇਸ਼ਨ ਫਾਰਮ 2022 ਭਰ ਕੇ ਆਨਲਾਈਨ ਰਜਿਸਟਰ ਕਰ ਸਕਦੇ ਹਨ। ਈ-ਸ਼੍ਰਮ ਕਾਰਡ ਯੋਜਨਾ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਅਧੀਨ ਆਉਂਦੀ ਹੈ। ਇਸ

ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸੋਸ਼ਲ ਮੀਡੀਆ ਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਆਈ ਸਾਹਮਣੇ !

ਦੋਸਤੋ ਅੱਜਕੱਲ੍ਹ ਬਹੁਤ ਜ਼ਿਆਦਾ ਸੜਕੀ ਹਾਦਸੇ ਵਧ ਗਏ ਹਨ,ਜਿਸ ਵਿੱਚ ਬਹੁਤ ਸਾਰੇ ਮਾਸੂਮਾਂ ਦੀ ਜਾਨ …

Leave a Reply

Your email address will not be published. Required fields are marked *