ਦੋਸਤੋ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਹਸਪਤਾਲ ਦੇ ਸਾਹਮਣੇ ਇਕ ਔਰਤ ਆਪਣੇ ਬੱਚੇ ਨੂੰ ਗੋਦੀ ਵਿਚ ਬਿਠਾ ਕੇ ਰੋਂਦੀ ਹੋਈ ਨਜ਼ਰ ਆ ਰਹੀ ਸੀ। ਕਿਉਂਕਿ ਉਸ ਦੇ ਬੱਚੇ ਦੀ ਮੌਤ ਹੋ ਗਈ ਸੀ। ਉਸ ਮਹਿਲਾ ਨੇ ਆਰੋਪ
ਲਗਾਏ ਹਨ ਕਿ ਇਸ ਹਸਪਤਾਲ ਵਿਚ ਕਿਸੇ ਵੀ ਡਾਕਟਰ ਦੀ ਡਿਊਟੀ ਨਹੀਂ ਲੱਗੀ ਹੋਈ ਸੀ ਅਤੇ ਕੋਈ ਵੀ ਡਾਕਟਰ ਮੇਰੇ ਮੁੰਡੇ ਦਾ ਇਲਾਜ ਕਰਨ ਲਈ ਇੱਥੇ ਮੌਜੂਦ ਨਹੀਂ ਸੀ। ਉਸ ਨੇ ਦੱਸਿਆ ਕਿ ਡਾਕਟਰ ਦਾ ਟਾਈਮ 2 ਵਜੇ ਤੋਂ 4 ਵਜੇ ਤੱਕ ਹੈ। ਪਰ ਉਹ ਬਾਰਾਂ ਵਜੇ ਤੱਕ ਹਸਪਤਾਲ ਦੇ
ਬਾਹਰ ਡਿੱਗਦੀ ਰਹੀ। ਪਰ ਉਸ ਨੂੰ ਕੋਈ ਵੀ ਡਾਕਟਰ ਨਹੀਂ ਮਿਲਿਆ। ਜਿਸ ਕਾਰਨ ਉਸ ਦੇ ਮੁੰਡੇ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਮੁੰਡੇ ਨੂੰ ਦਸਤ ਅਤੇ ਉਲਟੀਆਂ ਲੱਗੀਆ ਹੋਈਆ ਸੀ। ਪਰ ਤੁਹਾਨੂੰ ਦੱਸ ਦਈਏ ਕਿ ਹਸਪਤਾਲ ਵਾਲਿਆਂ ਦਾ ਕਹਿਣਾ ਹੈ ਕਿ ਲਹਿਲ ਅਤੇ
ਮੁੰਡੇ ਦੀ ਲੱਤ ਜੱਲ ਗਈ ਸੀ। ਜਿਸ ਤੋਂ ਬਾਅਦ ਉਹ ਕਿਸੇ ਪ੍ਰਾਈਵੇਟ ਡਾਕਟਰ ਕੋਲ ਇਲਾਜ਼ ਕਰਵਾਉਂਦੇ ਸੀ। ਜਿਸ ਕਾਰਨ ਬਹੁਤ ਜ਼ਿਆਦਾ ਇਨਫੈਕਸ਼ਨ ਫੈਲ ਗਈ। ਜਿਸ ਕਾਰਨ ਉਸ ਦੀ ਲੱਤ ਖਰਾਬ ਹੋ ਗਈ ਸੀ। ਡਾਕਟਰਾਂ ਨੇ ਉਸ ਔਰਤ ਨੂੰ ਦੱਸਿਆ ਸੀ ਕਿ ਡਾਕਟਰ ਦੇ
ਘਰ ਕੋਈ ਧਾਰਮਿਕ ਪ੍ਰੋਗਰਾਮ ਹੈ। ਜਿਸ ਕਾਰਨ ਡਾਕਟਰ ਹਸਪਤਾਲ ਨਹੀਂ ਪਹੁੰਚ ਸਕਦੇ। ਪਰ ਫਿਰ ਵੀ ਉਹ ਔਰਤ ਹਸਪਤਾਲ ਨਹੀਂ ਜਾਂਦੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।