ਦੋਸਤੋ google ਸਾਡੀ ਸਹਾਇਤਾ ਦੇ ਲਈ ਬਣਾਇਆ ਗਿਆ ਹੈ ਅਤੇ ਬਹੁਤ ਸਾਰੇ ਲੋਕ ਇਸ ਤਰ੍ਹਾਂ ਦੀਆਂ ਖੋਜਾਂ ਕਰ ਕੇ ਜਾਣਕਾਰੀ ਹਾਸਲ ਕਰਦੇ ਹਨ।ਪਰ ਦੋਸਤੋ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਗੂਗਲ ਉੱਤੇ ਤੁਹਾਨੂੰ ਕੀ ਸਰਚ ਨਹੀਂ ਕਰਨਾ ਚਾਹੀਦਾ।ਦੋਸਤੋ ਜੇਕਰ ਤੁਸੀਂ ਗੂਗਲ ਉੱਤੇ ਅਣਜਾਣ
ਐਪ ਦੀ ਜਾਣਕਾਰੀ ਲਈ ਸਰਚ ਕਰਦੇ ਹੋ ਅਤੇ ਉਸ ਨੂੰ ਡਾਊਨਲੋਡ ਕਰਦੇ ਹੋ ਤਾਂ ਤੁਹਾਨੂੰ ਇਸ ਨਾਲ ਨੁਕਸਾਨ ਹੋ ਸਕਦਾ ਹੈ।ਕਈ ਵਾਰ ਹੈਕਰ ਇਸ ਨਾਲ ਤੁਹਾਡਾ ਮੋਬਾਈਲ ਫੋਨ ਹੈਕ ਕਰ ਸਕਦੇ ਹਨ।ਇਸ ਤੋਂ ਇਲਾਵਾ ਦੋਸਤੋ ਗੂਗਲ ਉੱਤੇ ਕਦੀ ਵੀ ਬੰਬ ਬਣਾਉਣ
ਦਾ ਤਰੀਕਾ ਸਰਚ ਨਹੀਂ ਕਰਨਾ ਚਾਹੀਦਾ। ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਨੂੰ ਪੁਲਿਸ ਗ੍ਰਿਫਤਾਰ ਵੀ ਕਰ ਸਕਦੀ ਹੈ ਅਤੇ ਤੁਹਾਨੂੰ ਜੇਲ੍ਹ ਯਾਤਰਾ ਕਰਨੀ ਪੈ ਸਕਦੀ ਹੈ।ਇਸ ਤੋਂ ਇਲਾਵਾ ਦੋਸਤੋ ਗੂਗਲ ਉੱਤੇ ਕਦੀ ਵੀ ਫਰਜ਼ੀ ਹੈਲਪਲਾਈਨ ਨੰਬਰ ਸਰਚ
ਨਹੀਂ ਕਰਨੇ ਚਾਹੀਦੇ।ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਨੂੰ ਭੁਗਤਣਾ ਪੈ ਸਕਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।