ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਹੈਰਾਨੀਜਨਕ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਸੋਸ਼ਲ ਮੀਡੀਆ ਤੋਂ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਸਾਲੀ ਜੋਕਿ ਆਪਣੀ ਜੀਜੇ ਨਾਲ ਸਬੰਧ ਬਣਾ ਚੁੱਕੀ ਸੀ। ਥੋੜੇ ਦਿਨ ਤੱਕ ਅਜਿਹਾ ਹੀ ਚਲਦਾ ਰਿਹਾ
ਅਤੇ ਕੁਝ ਦਿਨ ਬਾਅਦ ਪਰਿਵਾਰ ਵਾਲਿਆਂ ਨੂੰ ਪਤਾ ਲੱਗ ਗਿਆ ਕਿ ਸਾਲੀ ਅਤੇ ਜੀਜ਼ਾ ਵਿੱਚ ਅਵੈਧ ਸੰਬੰਧ ਹਨ ਤਾਂ ਉਹ ਸਾਰੀ ਦਾ ਵਿਆਹ ਕਰਨ ਦਾ ਲਈ ਤਿਆਰ ਹੋ ਜਾਂਦੇ ਹਨ। ਇਹ ਗੱਲ ਜੀਜੇ ਨੂੰ ਚੰਗੀ ਨਹੀਂ ਲੱਗੀ ਅਤੇ ਉਹ ਚਾਹੁੰਦਾ ਸੀ ਕਿ ਸਾਲ਼ੀ ਮੇਰੇ ਨਾਲ ਹੀ ਰਹੇ। ਸਾਲੀ ਨੇ ਵੀ ਜੀਜੇ ਨਾਲ ਰਹਿਣ ਤੋਂ ਮਨਾ
ਕਰ ਦਿੱਤਾ ਸੀ। ਜਿਸ ਕਰ ਕੇ ਜੀਜੇ ਨੇ ਗੁੱਸੇ ਵਿਚ ਆ ਕੇ ਪਹਿਲਾਂ ਤਾਂ ਸਾਰੀ ਦੇ ਹੱਥ ਪੈਰ ਬੰਨ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਫਿਰ ਉਸ ਦਾ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ। ਫਿਰ ਉਸ ਨੇ ਲਾਸ਼ ਦਾ ਮੁੰਹ ਨੂੰ ਅੱਗ ਲਾ ਕੇ ਮੱਕੀ ਦੇ ਖੇਤ ਵਿੱਚ ਸੁੱਟ ਦਿੱਤੀ। ਪਰ ਪੁਲੀਸ
ਵਾਲਿਆ ਨੂੰ ਇਸ ਬਾਰੇ ਪਤਾ ਲੱਗ ਗਿਆ ਸੀ ਅਤੇ ਉਨ੍ਹਾਂ ਨੇ ਤੁਰੰਤ ਜੀਜੇ ਨੂੰ ਗ੍ਰਿਫਤਾਰ ਕਰ ਲਿਆ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।