ਦੋਸਤੋ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਲੋਕਾਂ ਦੇ ਲਈ ਚਲਾਈਆਂ ਜਾਂਦੀਆਂ ਹਨ।ਇਸ ਸਮੇਂ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਕਿ ਰੱਖੜੀ ਦੇ ਤਿਉਹਾਰ ਤੇ ਔਰਤਾ ਦੇ ਖਾਤੇ ਵਿੱਚ ਪੰਦਰਾਂ ਸੌ ਰੁਪਏ ਦੀ ਰਾਸ਼ੀ ਸਰਕਾਰ ਵੱਲੋਂ ਪਾਈ
ਜਾ ਰਹੀ ਹੈ।ਇਸ ਖਬਰ ਦੇ ਚਲਦੇ ਲੋਕ ਰੱਖੜੀ ਵਾਲੇ ਫਾਰਮ ਕਹਿ ਕੇ ਜਨਤਾ ਨੂੰ ਪਾਗਲ ਬਣਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਸਰਕਾਰ ਵੱਲੋਂ ਅਜਿਹਾ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਔਰਤਾਂ ਦੇ ਖਾਤੇ ਵਿੱਚ ਪੰਦਰਾਂ ਸੌ ਰੁਪਏ ਪਾਉਣ
ਦੀ ਗੱਲ ਸਰਾ-ਸਰ ਝੂਠੀ ਹੈ। ਦੋਸਤੋ ਅਜਿਹੀਆਂ ਝੂਠੀਆਂ ਖਬਰਾਂ ਸੁਣ ਕੇ ਧੋਖਾਧੜੀ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।ਰੱਖੜੀ ਦੇ ਤਿਉਹਾਰ ਤੇ ਕਿਸੇ ਵੀ ਔਰਤ ਨੂੰ ਸਰਕਾਰ ਵੱਲੋਂ ਪੰਦਰਾਂ ਸੌ ਰੁਪਏ ਨਹੀਂ ਦਿਤੇ ਜਾਣਗੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇਣ
ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।