ਦੋਸਤੋ ਸੈਂਟਰ ਗੋਰਮੈਂਟ ਵੱਲੋਂ ਮਹਿਲਾਵਾਂ ਦੇ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾਂਦੀਆਂ ਹਨ। ਜਿਹਨਾਂ ਵਿੱਚੋਂ ਇੱਕ ਸਕੀਮ ਦੇ ਤਹਿਤ ਹਰ ਮਹਿਲਾ ਨੂੰ ਛੇ ਹਜ਼ਾਰ ਰੁਪਏ ਦਾ ਲਾਭ ਮਿਲ ਸਕਦਾ ਹੈ।ਇਸ ਸਕੀਮ ਦਾ ਲਾਭ 18 ਸਾਲ ਤੋਂ ਉੱਪਰ ਹਰ ਮਹਿਲਾ ਨੂੰ ਮਿਲਦਾ ਹੈ ਫਿਰ ਚਾਹੇ
ਉਹ ਵਿਆਹੁਤਾ ਹੈ ਜਾਂ ਫਿਰ ਨਹੀਂ।ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਹੋਰ ਵੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਇਸ ਸਕੀਮ ਦਾ ਲਾਭ ਲੈਣ ਦੇ ਲਈ ਤੁਹਾਡੇ ਕੋਲ ਆਧਾਰ ਕਾਰਡ,ਸਿੰਗਲ ਖਾਤੇ ਦੀ ਕਾਪੀ ਆਦਿ ਜਰੂਰੀ
ਡਾਕੂਮੈਂਟ ਚਾਹੀਦੇ ਹਨ।ਤੁਹਾਨੂੰ ਦੱਸ ਦਈਏ ਕਿ ਜਿਹਨਾਂ ਮਹਿਲਾਵਾਂ ਦੇ ਬੱਚੇ ਪੰਜ ਤੋਂ ਛੇ ਸਾਲ ਦੀ ਉਮਰ ਦੇ ਹਨ ਉਹਨਾਂ ਦੇ ਲਈ ਵੀ ਇਹ ਸਕੀਮ ਲਾਹੇਵੰਦ ਹੈ।ਇਸ ਤਰ੍ਹਾਂ ਦੋਸਤੋ ਸੈਂਟਰ ਗੌਰਿਮੰਟ ਦੀ ਇਸ ਸਕੀਮ ਦਾ ਫਾਇਦਾ ਮਹਿਲਾਵਾਂ ਦੁਆਰਾ
ਲਿਆ ਜਾ ਸਕਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।