ਅੱਜ-ਕੱਲ੍ਹ ਚੋਰੀ ਅਤੇ ਵਾਰਦਾਤਾਂ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵਧ ਗਈਆਂ ਹਨ।ਇਹਨਾਂ ਘਟਨਾਵਾਂ ਦੇ ਚੱਲਦੇ ਲੋਕਾਂ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ।ਪ੍ਰਸ਼ਾਸਨ ਨੂੰ ਇਹਨਾਂ ਉੱਤੇ ਸਖ਼ਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।ਅਜਿਹਾ ਹੀ ਇੱਕ ਮਾਮਲਾ
ਕਪੂਰਥਲਾ ਦੇ ਇੱਕ ਪਿੰਡ ਤੋ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਆਲੀਸ਼ਾਨ ਕੋਠੀ ਦੇ ਵਿੱਚੋਂ ਚੋਰਾਂ ਦੁਆਰਾ ਲੁੱਟ-ਖਸੁੱਟ ਕੀਤੀ ਗਈ।ਮਾਮਲੇ ਅਨੁਸਾਰ, ਘਰ ਵਾਲਿਆਂ ਦਾ ਕਹਿਣਾ ਹੈ ਕਿ ਕਰੀਬ ਸਾਢੇ ਗਿਆਰਾਂ ਰਾਤ ਦਾ ਸਮਾਂ ਸੀ ਜਦੋਂ ਚਾਰ ਲੋਕ
ਹਨਾਂ ਦੇ ਘਰ ਆਏ।ਉਹਨਾਂ ਨੇ ਆਪਣੇ ਚਿਹਰੇ ਪੂਰੀ ਤਰ੍ਹਾ ਕਵਰ ਕੀਤੇ ਹੋਏ ਸਨ ਅਤੇ ਬੰਦੂਕ ਦੀ ਨੋਕ ਤੇ ਉਨ੍ਹਾਂ ਨੇ ਸਾਨੂੰ ਡਰਾਇਆ ਧਮਕਾਇਆ।ਘਰਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਡੇ ਗੁਝੀਆਂ ਸੱਟਾ ਲਗਾ ਕੇ ਸਾਨੂੰ ਡਰਾਇਆ ਧਮਕਾਇਆ।
ਉਹਨਾਂ ਨੇ ਸਾਨੂੰ ਧਮਕੀ ਦਿੱਤੀ ਕਿ ਜੇਕਰ ਤੁਸੀਂ ਪੈਸੇ ਨਹੀਂ ਦਿੱਤੇ ਤਾਂ ਤੁਹਾਨੂੰ ਗੋਲੀ ਮਾਰ ਕੇ ਮਾਰ ਦਿੱਤਾ ਜਾਵੇਗਾ।ਇਸ ਦੇ ਚਲਦੇ ਉਨ੍ਹਾਂ ਨੇ ਗਹਿਣੇ ਅਤੇ ਨਕਦੀ ਕੱਢ ਕੇ ਚੋਰਾਂ ਨੂੰ ਦੇ ਦਿੱਤੀ।ਚੋਰ ਗਹਿਣੇ ਤੇ ਨਕਦੀ ਲੈ ਕੇ ਫਰਾਰ ਹੋ ਗਏ।ਘਰ ਵਾਲਿਆਂ ਦਾ
ਕਹਿਣਾ ਹੈ ਕਿ ਇਸ ਮਾਮਲੇ ਨੂੰ ਪੁਲਿਸ ਕੋਲ ਦਰਜ ਕਰਵਾ ਦਿੱਤਾ ਗਿਆ ਹੈ।ਪੁਲਿਸ ਵੱਲੋਂ ਆਪਣੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।