ਦੋਸਤੋ ਜੇਕਰ ਕੋਈ ਕੰਮ ਹੌਂਸਲੇ ਦੇ ਨਾਲ ਕੀਤਾ ਜਾਵੇ ਤਾਂ ਉਹ ਛੋਟਾ ਜਾਂ ਵੱਡਾ ਨਹੀਂ ਹੁੰਦਾ ਬਲਕਿ ਉਹ ਸਾਡੇ ਹੌਸਲੇ ਦਾ ਪ੍ਰਗਟਾਵਾ ਹੁੰਦਾ ਹੈ।ਇਸ ਨੂੰ ਦਰਸਾਉਂਦੀ ਹੋਈ ਇੱਕ ਘਟਨਾ ਗੁਜਰਾਤ ਦੇ ਬਨਾਸ ਜ਼ਿਲੇ ਤੋਂ ਸਾਹਮਣੇ ਆ ਰਹੀ ਹੈ।ਦਰਅਸਲ ਇੱਥੋਂ ਦੀ ਰਹਿਣ ਵਾਲੀ
ਇੱਕ 62 ਸਾਲ ਦੀ ਮਹਿਲਾ ਨੇ 2020 ਦੇ ਵਿੱਚ ਪਸ਼ੂ ਪਾਲਣ ਦਾ ਕੰਮ ਸ਼ੁਰੂ ਕੀਤਾ ਸੀ।ਜਦੋਂ ਇਸ ਨੇ ਇਹ ਕੰਮ ਸ਼ੁਰੂ ਕੀਤਾ ਸੀ ਤਾਂ ਇਸਦੇ ਕੋਲ ਜ਼ਿਆਦਾ ਪੈਸਾ ਨਾ ਹੋਣ ਕਰ ਕੇ ਛੋਟੇ ਪੱਧਰ ਤੇ ਪਸ਼ੂ ਪਾਲਣ ਦਾ ਧੰਦਾ ਸ਼ੁਰੂ ਕੀਤਾ ਅਤੇ ਤਾਲਾਬੰਦੀ ਦੇ ਵਿੱਚ ਉਸਨੇ ਦੁੱਧ ਵੇਚ ਕੇ 1 ਕਰੋੜ
ਰੁਪਏ ਦਾ ਮੁਨਾਫਾ ਕਮਾ ਲਿਆ। ਅੱਜ ਗੱਲ ਕਰੀਏ ਤਾਂ ਇਸ ਦਾ ਪਸ਼ੂ ਪਾਲਣ ਦਾ ਕਾਰੋਬਾਰ ਬਹੁਤ ਹੀ ਜ਼ਿਆਦਾ ਵੱਡਾ ਹੋ ਗਿਆ ਹੈ ਅਤੇ ਇਹ ਦਿਨ ਬਹੁਤ ਜ਼ਿਆਦਾ ਪੈਸਾ ਕਮਾ ਲੈਂਦੀ ਹੈ।ਆਪਣੀ ਮਿਹਨਤ ਦੇ ਬਲਬੂਤੇ ਪਸ਼ੂਆਂ ਨੂੰ ਪਾਲ ਕੇ ਦੁੱਧ ਵੇਚਣ ਦਾ ਕੰਮ ਕਰਦੀ 62 ਸਾਲ
ਦੀ ਮਹਿਲਾ ਨੇ ਆਪਣੇ ਹੌਸਲੇ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਹੌਸਲੇ ਦੇ ਸਦਕਾ ਇਸ ਨੇ ਵਰਲਡ ਰਿਕਾਰਡ ਆਪਣੇ ਨਾਮ ਕਰ ਲਿਆ। ਤੁਹਾਨੂੰ ਦੱਸ ਦਈਏ ਕਿ ਇਹ ਬਜ਼ੁਰਗ ਮਹਿਲਾ ਗੁਜਰਾਤ ਦੀ ਰਹਿਣ ਵਾਲੀ ਹੈ। ਇਸ ਦੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਤੁਸੀਂ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।