ਦੋਸਤੋ ਜਿਵੇਂ ਹੀ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਬਣਨ ਜਨਤਾ ਵੀ ਭਗਵੰਤ ਮਾਨ ਕੁੱਝ ਸਕੀਮਆਂ ਜਾ ਰਹੀਆਂ ਹਨ। ਜਿਸ ਕਾਰਨ ਪੰਜਾਬ ਵਿਚ ਨਸ਼ਿਆਂ ਨੂੰ ਖਤਮ ਕਰਕੇ ਪੰਜਾਬ ਨੂੰ ਤਰੱਕੀ ਵਾਲਾ ਦੇਸ਼ ਬਣਾਇਆ ਜਾ ਸਕਦਾ ਹੈ।
ਭਗਵੰਤ ਮਾਨ ਬੀਡੀਓ ਬਲੈਕ ਇਕ ਵਿਅਕਤੀ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿਚ ਸ਼ਰਾਬ ਚਿਟਾ ਆਦਿ ਖਤਰਨਾਕ ਨਸ਼ਿਆਂ ਨੂੰ ਪੰਜਾਬ ਵਿੱਚ ਖਤਮ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਪੰਜਾਬ ਦੇ ਹਰ ਇਕ ਕੋਨੇ ਵਿਚ ਅਪੀਲ ਦੇ ਠੇਕੇ ਖੁੱਲ੍ਹਣੇ ਪੈਣਗੇ। ਉਸ ਵਿਅਕਤੀ
ਦਾ ਕਹਿਣੈ ਕਿ ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹੈ ਕਿ ਜੇਕਰ ਤੁਸੀਂ ਅਫੀਮ ਦੇ ਠੇਕੇ ਖੋਲ੍ਹ ਲੈਂਦੇ ਹੋ ਤਾਂ ਤੁਹਾਡੀ ਆਮਦਨ ਵੀ ਬਹੁਤ ਜ਼ਿਆਦਾ ਹੋਵੇਗੀ ਅਤੇ ਜਨਤਾ ਨੂੰ ਕੋਈ ਨੁਕਸਾਨ ਵੀ ਨਹੀਂ ਹੋਵੇਗਾ। ਇਸਦੇ ਨਾਲ ਹੀ ਤਾਂ ਸ਼ਰਾਬ ਚਿੱਟਾ ਆਦਿ ਨੂੰ ਛੱਡ ਵੀ ਦਵੇਗੀ।
ਉਸ ਵਿਅਕਤੀ ਦਾ ਕਹਿਣਾ ਹੈ ਕਿ ਅਜਿਹਾ ਇੱਕ ਵਾਰ ਕਰ ਕੇ ਦੇਖੋ ਗ੍ਰੰਟੀ ਨਾਲ ਕਹਿੰਦਾ ਹਾਂ। ਅਜਿਹਾ ਕਰਨ ਨਾਲ ਪੰਜਾਬ ਵਿੱਚ ਖ਼ਤਰਨਾਕ ਨਸ਼ਿਆਂ ਦੀ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਸ ਦਾ ਕਹਿਣਾ ਹੈ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਅਫੀਮ
ਖਾਣ ਨਾਲ ਨਸ਼ਾ ਤਾਂ ਚੜ੍ਹਦਾ ਹੈ। ਪਰ ਅਸੀਂ ਖਾਣ ਨਾਲ ਨੁਕਸਾਨ ਨਹੀਂ ਹੁੰਦਾ। ਉਸ ਦਾ ਕਹਿਣਾ ਹੈ ਕਿ ਪੁਰਾਣੇ ਬਜ਼ੁਰਗ ਇਹ ਖਾ ਕੇ ਹੀ ਤੰਦਰੁਸਤ ਰਹਿੰਦੇ ਸੀ। ਇਸ ਬਾਰੇ ਹੋਰ ਜਾਣਕਾਰੀ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ
ਸਕ ਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।