ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਬੱਸਾਂ ਵਿਚ ਫ੍ਰੀ ਸਫਰ ਕਰਨ ਦੀ ਸਹੂਲਤ ਦੇਣ ਤੋਂ ਬਾਅਦ ਹੁਣ ਸਰਕਾਰੀ ਬੱਸ ਮਹਿਕਮੇ ਵੱਲੋਂ ਅੱਤ ਆਦੇਸ਼ ਜਾਰੀ ਕੀਤਾ ਗਿਆ ਹੈ। ਜਿਸ ਬਾਰੇ ਜਾਣਕੇ ਤੁਸੀਂ ਖੁਸ਼ ਹੋ ਜਾਵੋਗੇ। ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ
ਕਰਨੀ ਕਿੰਨੀ ਜ਼ਿਆਦਾ ਵਧ ਰਹੀ ਹੈ। ਜਿਸ ਕਾਰਨ ਲੋਕ ਸਰਕਾਰੀ ਬੱਸਾਂ ਕਾਹਦੀ ਵਿਚ ਜਾਣਾ ਪਸੰਦ ਨਹੀਂ ਕਰਦੇ ਅਤੇ ਆਪਣੇ ਪ੍ਰਾਈਵੇਟ ਵਾਹਨਾਂ ਤੇ ਚਲੇ ਜਾਂਦੇ ਹਨ। ਸਰਕਾਰੀ ਬੱਸਾਂ ਆਦਿ ਵਿੱਚ ਗਰਮੀ ਹੋਣ ਕਾਰਨ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਲੋਕ ਆਪਣੇ ਵਾਹਨਾਂ ਨੂੰ ਘੱਟ ਚਲਾਉਣ। ਜਿਸ ਕਾਰਨ ਹੁਣ ਬੱਸ ਦੀਆਂ ਸੇਵਾਵਾਂ ਵਿੱਚ ਹੋਰ ਵੀ ਵਾਧਾ ਕੀਤਾ ਜਾਵੇਗਾ ਅਤੇ ਚੈਕਿੰਗ ਅਧਿਕਾਰੀਆਂ ਵੱਲੋਂ ਹਰ ਬੱਸ ਵਿਚ ਜਾ ਕੇ ਨੂੰ ਹੋਵੇਗੀ ਕਿ ਹਰ ਬੱਸ ਵਿਚ ਮਹਿਲਾਵਾਂ ਨੂੰ ਸਹੂਲਤਾਂ ਮਿਲ ਰਹੀਆਂ ਹਨ ਜਾਂ ਨਹੀਂ। ਇਸ
ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।