ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਸਹੁੰ ਚੁੱਕਣ ਤੋਂ ਬਾਅਦ ਪੰਜਾਬੀਆਂ ਦੇ ਲਈ ਬਹੁਤ ਵੱਡੇ ਵੱਡੇ ਐਲਾਨ ਕੀਤੇ।ਜਿਸ ਨਾਲ ਉਨ੍ਹਾਂ ਦੇ ਚਿਹਰਿਆਂ ਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਕੀਤੇ ਗਏ ਐਲਾਨ ਜਲਦੀ ਹੀ ਲਾਗੂ ਕੀਤੇ
ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਹੁਤ ਹੀ ਵਧੀਆ ਸਕੂਲ ਕਾਲਜ ਅਤੇ ਹਸਪਤਾਲ ਸਥਾਪਤ ਕੀਤੇ ਜਾਣਗੇ ਜਿਸ ਨਾਲ ਬਾਹਰਲੇ ਲੋਕ ਇੱਥੋਂ ਦੀ ਪ੍ਰਸੰਸਾ ਕਰਨਗੇ।ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕੀ ਲੋਕ
ਕੰਮ ਦੀ ਭਾਲ ਵਿੱਚ ਬਾਹਰਲੇ ਦੇਸ਼ਾਂ ਦੇ ਵਿੱਚ ਜਾਂਦੇ ਹਨ ਪਰ ਹੁਣ ਅਜਿਹਾ ਕੁਝ ਵੀ ਨਹੀਂ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੇ ਵਿੱਚ ਜਲਦੀ ਹੀ ਨੌਕਰੀਆਂ ਕੱਢੀਆਂ ਜਾਣਗੀਆਂ।ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਕੰਮ
ਕਰਨ ਦੇ ਲਈ ਮੈਨੂੰ ਪੰਜਾਬੀਆਂ ਦਾ ਸਾਥ ਚਾਹੀਦਾ ਹੈ।ਇਸ ਤਰ੍ਹਾਂ ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦੀ ਹੀ ਪੰਜਾਬ ਦੇ ਵਿੱਚ ਇਨ੍ਹਾਂ ਸਾਰੇ ਐਲਾਨਾਂ ਨੂੰ ਪੂਰਾ ਕੀਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।