ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜੋ ਸੋਸ਼ਲ ਮੀਡੀਆ ਤੇ ਵੀ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ।ਦੱਸ ਦੇਈਏ ਕਿ ਕਿਸੇ ਰੰਜਿਸ਼ ਦੇ ਚਲਦੇ ਦੋਸਤਾਂ ਵੱਲੋਂ
ਹੀ ਆਪਣੇ ਇੱਕ ਦੋਸਤ ਦਾ ਕਤਲ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦਈਏ ਕਿ ਇਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਨੇ ਆਈਲੈਟਸ ਕੀਤੀ ਹੋਈ ਸੀ।ਜਲਦੀ ਹੀ ਇਹ ਆਸਟ੍ਰੇਲੀਆ ਜਾਣ ਵਾਲਾ ਸੀ।ਪਰ ਇਸ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰ ਜਾਵੇਗੀ ਇਸ ਬਾਰੇ ਕਿਸੇ ਨੂੰ ਵੀ ਕੋਈ
ਅੰਦਾਜ਼ਾ ਨਹੀਂ ਸੀ।ਤੁਹਾਨੂੰ ਦੱਸ ਦੇਈਏ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਉਹਨਾਂ ਦੀ ਜਿੰਦ ਜਾਨ ਸੀ।ਉਸ ਦੇ ਪਿਤਾ ਦਾ ਕਹਿਣਾ ਹੈ ਕਿ ਕੱਲ੍ਹ ਦੁਪਹਿਰ 12 ਵਜੇ ਉਹ ਨਾਭਾ ਵਿਖੇ ਗਿਆ ਹੋਇਆ ਸੀ ਅਤੇ ਆਪਣੇ ਦੋਸਤਾਂ ਦੇ ਪਾਰਟੀ ਇੰਜੁਆਏ ਕਰ ਰਿਹਾ ਸੀ।ਪਰ ਫਿਰ ਪਤਾ ਨਹੀਂ ਅਚਾਨਕ ਕਿਹੜੀ
ਗੱਲ ਹੋਈ ਕਿ ਸਵੇਰੇ ਖੇਤਾਂ ਦੇ ਵਿੱਚ ਉਸ ਦੀ ਲਾਸ਼ ਬਰਾਮਦ ਹੋਈ। ਪੁਲਿਸ ਪ੍ਰਸ਼ਾਸ਼ਨ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮਾਪਿਆਂ ਦਾ ਕਹਿਣਾ ਹੈ ਕਿ ਸਾਡੇ ਪੁੱਤਰ ਦੀ ਮੌਤ ਦਾ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ।ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਕਾਰਵਾਈ ਕੀਤੀ ਜਾਵੇਗੀ।ਇਸ ਹੈਰਾਨ ਕਰ ਦੇਣ ਵਾਲੇ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ