ਦੋਸਤੋ ਅੱਜ ਕੱਲ ਸ਼ੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਬਹੁਤ ਸਾਰੀਆਂ ਵੀਡੀਓ ਸਾਨੂੰ ਜਾਣਕਾਰੀ ਵੀ ਦਿੰਦੀਆਂ ਹਨ।ਦੋਸਤੋ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ,ਜੋ ਕਿ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ।
ਦਰਅਸਲ ਇਸ ਵੀਡੀਓ ਦੇ ਵਿੱਚ ਇੱਕ ਸਮਾਨ ਵੇਚਣ ਵਾਲੇ ਵਿਅਕਤੀ ਦੁਆਰਾ ਇੱਕ ਛੋਟੀ ਜਿਹੀ ਬੱਚੀ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਗਿਆ।ਉਸ ਵਿਅਕਤੀ ਵੱਲੋਂ ਮਿਠਿਆਈ ਦਾ ਲਾਲਚ ਦੇ ਕੇ ਉਸ ਕੋਲੋਂ ਸੋਨੇ ਦੀ ਚੈਨ ਲੈ ਲਈ ਗਈ।ਉਹ ਵਿਅਕਤੀ
ਜਦੋਂ ਧੋਖਾਧੜੀ ਕਰਕੇ ਉਥੋਂ ਚਲਾ ਗਿਆ ਤਾਂ ਉਸ ਲੜਕੀ ਦੀ ਮਾਂ ਉੱਥੇ ਆਈ ਅਤੇ ਉਸ ਨੂੰ ਸਾਰੀ ਘਟਨਾ ਦਾ ਪਤਾ ਲੱਗ ਗਿਆ। ਦੋਸਤੋ ਇਸ ਲਈ ਸਾਨੂੰ ਆਪਣੇ ਬੱਚਿਆਂ ਦਾ ਖਿਆਲ ਰੱਖਣਾ ਚਾਹੀਦਾ ਹੈ।ਮਾਪਿਆਂ ਨੂੰ ਹਮੇਸ਼ਾ ਸਾਵਧਾਨ ਹੋ ਕੇ ਰਹਿਣਾ
ਚਾਹੀਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।