ਦੋਸਤੋ ਇੱਕ ਗਿਆਨਾ ਪਿੰਡ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਗਰੀਬ ਪਰਿਵਾਰ ਜਿਹਨਾਂ ਨੇ ਇੱਕ ਕਮਰਾ ਬਣਾਇਆ ਹੋਇਆ ਸੀ। ਉਸਦੇ ਉਪਰੋਂ ਦੀ ਬਿਜਲੀ ਦੀਆਂ ਤਾਰਾਂ ਲਮਕਦੀਆਂ ਸੀ। ਜਿਸ ਕਾਰਨ ਉਹਨਾਂ ਨੇ ਬਿਜਲੀ
ਮਹਿਕਮੇ ਨੂੰ ਕਈ ਵਾਰ ਚਿੱਠੀਆਂ ਲਿਖਿਆ ਸੀ ਕਿ ਜਲਦ ਤੋਂ ਜਲਦ ਇਹ ਤਾਰਾਂ ਉੱਚੀਆਂ ਕਰ ਦਿੱਤੀਆਂ ਜਾਣ। ਪਰ ਬਿਜਲੀ ਮਹਿਕਮੇ ਵੱਲੋਂ ਕੋਈ ਵੀ ਐਕਸ਼ਨ ਨਹੀਂ ਲਿਆ ਗਿਆ। ਜਦੋਂ ਉਹ ਮੁੰਡਾ ਉਸ ਕਮਰੇ ਉੱਤੇ ਮਿੱਟੀ ਪਾ ਕੇ ਉਸ ਦੀ ਛੱਤ ਬਣਾ ਰਿਹਾ ਸੀ ਤਾਂ ਅਚਾਨਕ
ਉਹ ਤਾਰਾਂ ਦੇ ਸੰਪਰਕ ਵਿਚ ਆ ਜਾਂਦਾ ਹੈ ਅਤੇ ਉਸ ਨੂੰ ਕਰੰਟ ਲੱਗ ਜਾਂਦਾ ਹੈ। ਫਿਰ ਉਸ ਮੁੰਡੇ ਨੂੰ ਉਸ ਕਮਰੇ ਤੋਂ ਲਾਹ ਕੇ ਤੁਰੰਤ ਮਿੱਟੀ ਵਿੱਚ 4 ਘੰਟਿਆਂ ਲਈ ਦੱਬਿਆ ਜਾਂਦਾ ਹੈ। ਹੁਣ ਉਹ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਇਸ ਬਾਰੇ ਹੋਰ
ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।