ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਵੱਲੋਂ 300 ਯੂਨਿਟ ਬਿਜਲੀ ਮੁਫ਼ਤ ਦੇਣ ਤੋਂ ਪਹਿਲਾਂ ਇੱਕ ਵੱਡਾ ਝਟਕਾ ਖਪਤਕਾਰਾਂ ਨੂੰ ਦਿੱਤਾ ਜਾ ਰਿਹਾ ਹੈ।ਦੱਸ ਦੇਈਏ ਕਿ ਵੱਡੇ ਖਪਤਕਾਰ ਜਿਵੇਂ ਕਿ ਬਿਜ਼ਨਸਮੈਨ ਡਾਕਟਰਾਂ ਆਦਿ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸਿਕਿਉਰਿਟੀ
ਜਮਾਂ ਕਰਵਾਉਣ ਦੇ ਲਈ ਕਿਹਾ ਜਾ ਰਿਹਾ ਹੈ।ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵਿੱਚ ਰੋਸ ਦੇਖਿਆ ਜਾ ਸਕਦਾ ਹੈ।ਪੰਜਾਬ ਰਾਜ ਕਾਰਪੋਰੇਸਨ ਲਿਮਟਿਡ ਵੱਲੋਂ ਘਰੇਲੂ ਖਪਤਕਾਰਾਂ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਬਾਰੇ ਸੋਚਿਆ ਜਾ ਰਿਹਾ ਹੈ ਅਤੇ ਇਸ
ਨੋਟੀਫਿਕੇਸ਼ਨ ਵਿੱਚ ਇੱਕ ਮਹੀਨੇ ਦੀ ਔਸਤ ਬਿਜਲੀ ਦੇ ਬਦਲੇ ਬਣਦੀ ਸਕਿਓਰਟੀ ਅਦਾ ਕਰਨ ਲਈ ਕਿਹਾ ਜਾ ਸਕਦਾ ਹੈ।ਇਸ ਤਰ੍ਹਾਂ ਪੰਜਾਬ ਸਰਕਾਰ ਦੁਆਰਾ ਮੁਫਤ ਬਿਜਲੀ ਦੇਣ ਤੋਂ ਪਹਿਲਾਂ ਇਹ ਵੱਡਾ ਝੱਟਕਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਜਾਣਕਾਰੀ
ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।