ਦੋਸਤੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੋਇਆ ਹੈ।ਪਰ ਹੁਣ ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਕੁਝ ਲੋਕਾਂ ਨੂੰ ਇਹ ਬਿਜਲੀ ਮੁਫਤ ਦੀ ਸਹੂਲਤ ਨਹੀਂ ਮਿਲੇਗੀ।ਤੁਹਾਨੂੰ ਦੱਸ ਦਈਏ ਕਿ
ਪਾਵਰਕੌਮ ਦੇ ਕਰਮਚਾਰੀਆਂ ਨੂੰ 600ਯੂਨਿਟ ਬਿਜਲੀ ਮੁਫਤ ਦੀ ਸਹੂਲਤ ਨਹੀਂ ਮਿਲੇਗੀ।ਸਰਕਾਰ ਦੁਆਰਾ ਇਹ ਐਲਾਨ ਕੀਤਾ ਗਿਆ ਹੈ ਕਿ ਪਾਵਰਕੌਮ ਦੇ ਕਰਮਚਾਰੀ ਜੇਕਰ 600 ਤੋਂ ਵੱਧ ਯੁਨਿਟ ਦੀ ਖਪਤ ਕਰਦੇ ਹਨ ਤਾਂ ਉਹਨਾਂ ਨੂੰ ਪੂਰਾ ਬਿੱਲ ਦੇਣਾ ਪਵੇਗਾ।ਇਸ
ਤਰ੍ਹਾਂ ਪਾਵਰਕੌਮ ਦੇ ਜਿਹੜੇ ਵੀ ਅਧਿਕਾਰੀ ਹਨ ਉਹ ਇਸ ਉਤੇ ਇਤਰਾਜ਼ ਜਤਾ ਰਹੇ ਹਨ। ਜਰਨਲ ਵਰਗ ਦੇ ਲੋਕਾਂ ਲਈ ਵੀ ਇਹੀ ਸ਼ਰਤ ਰੱਖੀ ਗਈ ਹੈ।ਪਾਵਰਕੌਮ ਦੇ ਅਧਿਕਾਰੀਆਂ ਨੂੰ 600 ਬਿਜਲੀ ਯੁਨਿਟ ਮੁਫ਼ਤ ਦੀ ਸਹੂਲਤ ਲਈ ਦਿੱਤੀ ਜਾਵੇਗੀ।
ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।