ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ।ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਕੁੱਲ 4,754 ਅਸਾਮੀਆਂ ਹਨ। ਉਮੀਦਵਾਰ ਮਾਸਟਰ ਕਾਡਰ, ਕਰਾਫਟ ਟੀਚਰ, ਲੈਕਚਰਾਰ
ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰ ਸਕਦੇ ਹੋ ‘ਤੇ ਜਾ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਹੇਠਾਂ ਪੋਸਟਾਂ ਦੇ ਵੇਰਵੇ ਅਤੇ ਹੋਰ ਜਾਣਕਾਰੀ ਪੜ੍ਹੋ। ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਕੁੱਲ 4,754 ਅਸਾਮੀਆਂ ਹਨ।
ਇਸ ਵਿੱਚ ਮਾਸਟਰ ਕਾਡਰ ਦੀਆਂ 4,161 ਅਸਾਮੀਆਂ, ਕਰਾਫਟ ਟੀਚਰਾਂ (ਆਰਟਸ) ਦੀਆਂ 250 ਅਸਾਮੀਆਂ ਅਤੇ 343 ਲੈਕਚਰਾਰਾਂ ਦੀ ਭਰਤੀ ਕੀਤੀ ਗਈ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਭਰਤੀ ਨਾਲ ਸਬੰਧਤ
ਨੋਟੀਫਿਕੇਸ਼ਨ ਪੜ੍ਹ ਸਕਦੇ ਹਨ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ
ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।