ਦੋਸਤੋ ਪੰਜਾਬ ਦੇ ਵਿੱਚ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਲਈ ਮਸੀਹਾ ਬਣ ਕੇ ਆਏ ਹਨ।ਕਿਉਂਕਿ ਉਹ ਲੋਕਾਂ ਦੇ ਵਿੱਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਦੇਖ ਕੇ ਸਮੱਸਿਆਵਾਂ ਦਾ ਹੱਲ ਕੱਢਦੇ ਹਨ।ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ
ਰਹੀ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੀ ਸਹੂਲਤ ਦੇ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ।ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਤਿਉਹਾਰਾਂ ਦਾ ਸਮਾਂ ਚੱਲ ਰਿਹਾ ਹੈ ਅਤੇ ਬਾਜ਼ਾਰ ਦੇ ਵਿੱਚ ਕਾਫੀ ਰੌਣਕ ਰਹੀ,ਇਸੇ ਤਰ੍ਹਾਂ ਹੀ ਸਿਆਸਤ ਵੀ ਗਰਮਾਈ ਹੋਈ ਹੈ।ਦੋਸਤੋ
ਦੀਵਾਲੀ ਦੇ ਸ਼ੁਭ ਮੌਕੇ ਤੇ ਚਰਨਜੀਤ ਸਿੰਘ ਚੰਨੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਚਮਕੌਰ ਸਾਹਿਬ ਵਿਖੇ ਬਸੇਰਾ ਸਕੀਮ ਵੱਲੋਂ ਰਹਿ ਰਹੇ 269 ਲਾਭਪਾਤਰੀਆਂ ਨੂੰ ਪੱਕੀ ਰਿਹਾਇਸ਼ ਦਾ ਹੱਕ ਦੇ ਦਿੱਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਖੁਦ ਇੰਦਰਾ ਕਲੌਨੀ ਵਿੱਚ
ਲੋਕਾਂ ਦੇ ਘਰਾਂ ਦੇ ਵਿੱਚ ਦੀਵੇ ਬਾਲੇ ਗਏ ਅਤੇ ਖੁਸ਼ੀਆਂ ਮਨਾਈਆਂ ਗਈਆਂ। ਇਸ ਤਰ੍ਹਾਂ ਇੰਦਰਾ ਕਲੋਨੀ ਦੇ ਵਿੱਚ ਰਹਿ ਰਹੇ ਲੋਕਾਂ ਨੂੰ ਪੱਕੀ ਰਿਹਾਇਸ਼ ਦਾ ਹੱਕ ਦੇ ਕੇ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।