ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਪੰਜਾਬ ਦਾ ਨਵਾਂ ਮੁੱਖ ਮੰਤਰੀ ਭਗਵੰਤ ਮਾਨ ਜਿਹਨਾਂ ਵੱਲੋਂ ਪਹਿਲਾਂ ਹੋਏ ਸੀ ਕਿ 23 ਮਾਰਚ ਨੂੰ ਭਗਤ ਸਿੰਘ ਜੀ ਨੂੰ ਸ਼ਹੀਦ ਕਰ ਦਿੱਤਾ ਸੀ।
ਜਿਹਨਾਂ ਦੀ ਯਾਦ ਵਿੱਚ ਹੁਣ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 23 ਮਾਰਚ ਨੂੰ ਇੱਕ ਨੰਬਰ ਜਾਰੀ ਕੀਤਾ ਜਾਵੇਗਾ। ਜਿਸ ਉਤੇ ਸੰਪਰਕ ਕਰਕੇ ਤੁਸੀਂ ਭ੍ਰਿਸਟਾਚਾਰ ਜਾਂ ਰਿਸ਼ਵਤਖੋਰਾਂ ਜਾਂ ਹੋਰ ਕੋਈ ਅਪਰਾਧ ਕਰ ਰਹੇ ਲੋਕਾਂ ਬਾਰੇ ਜਾਣਕਾਰੀ ਦੇ ਕੇ ਉਹਨਾਂ ਨੂੰ
ਸਜ਼ਾ ਦਿਲਾ ਸਕਦੇ ਹੋ। ਭਗਵੰਤ ਮਾਨ ਵੱਲੋਂ 23 ਮਾਰਚ ਦੇ ਦਿਨ ਹੋਰ ਬਹੁਤ ਵੱਡੇ-ਵੱਡੇ ਐਲਾਨ ਲਾਗੂ ਕੀਤੇ ਜਾਣਗੇ। ਭਗਵੰਤ ਮਾਨ ਵੱਲੋਂ ਇਕ ਐਲਾਨ ਕੀਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਮਿਲਣ ਤੇ ਜਨਤਾ ਵਿੱਚ ਖੁਸ਼ੀ ਦਾ ਮਹੌਲ ਬਣ ਗਿਆ ਹੈ।
ਭਗਵੰਤ ਮਾਨ ਦਾ ਕਹਿਣਾ ਹੈ ਕਿ 23 ਮਾਰਚ ਦੇ ਲਗਭਗ 35 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਹੁਣ ਇਹ ਲਾਲ ਬਾਰੇ ਜਾਣਕਾਰੀ ਮਿਲਣ ਤੇ ਜਨਤਾ ਬਹੁਤ ਜ਼ਿਆਦਾ ਖ਼ੁਸ਼ੀ ਹੋ ਗਈ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਜਲਦ
ਹੀ ਅਸੀਂ ਹੋਰ ਵੀ ਵੱਡੇ-ਵੱਡੇ ਐਲਾਨ ਕਰਕੇ ਜਨਤਾ ਨੂੰ ਖੁੱਸ਼ ਕਰਾਂਗੇ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।