ਮੂਸੇਵਾਲਾ ਕਤਲ ਕਾਡ ਸੱਕੀ ਦੇ ਘਰ ਪਹੁੰਚੀ ਪੰਜਾਬ ਪੁਲਿਸ ਪਰਿਵਾਰ ਵੱਲੋ ਹੈਰਾਨੀਜਨਕ ਖੁਲਾਸੇ ! ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਸਿੱਧੂ ਮੂਸੇ ਵਾਲੇ ਦਾ ਕਤਲ ਹੋ ਗਿਆ ਹੈ। ਸਿੱਧੂ ਮੂਸੇ ਦੇ ਕਤਲ ਤੋਂ ਬਾਅਦ ਉਸਦੇ ਮਾਤਾ ਪਿਤਾ ਇਕੱਲੇ ਰਹਿ ਗਏ ਹਨ ਅਤੇ ਉਹਨਾਂ ਦੇ ਸਿਰ ਤੇ ਕਿਸੇ ਵੀ
ਪੁੱਤ ਦਾ ਸਹਾਰਾ ਨਹੀਂ ਬਚਿਆ। ਹੁਣ ਪੂਰੇ ਭਾਰਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਸਿੱਧੂ ਮੂਸੇ ਦੇ ਕਤਲ ਦੇ ਮਾਮਲੇ ਵਿਚ ਇੱਕ ਨਵੀਂ ਆਪਣੇ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲੇ ਦੇ ਕਤਲ ਕਰਨ ਵਾਲੇ 8 ਸ਼ੱਕੀ ਸਿਰਫ ਹੂਟਰਾਂ ਦੀ ਪਛਾਣ ਹੋਣ ਤੋਂ ਬਾਅਦ ਹੁਣ ਪੁਲਿਸ
ਵਾਲੇ ਉਹਨਾਂ ਵਿੱਚੋਂ ਇੱਕ ਦੇ ਪਰਿਵਾਰ ਵਾਲਿਆਂ ਤੋਂ ਪੁੱਛ-ਤਾਜ ਕਰਨ ਗਏ ਤਾਂ ਉਸ ਦੇ ਪਰਿਵਾਰ ਵਾਲਿਆਂ ਵੱਲੋਂ ਬਹੁਤ ਵੱਡੇ ਵੱਡੇ ਖੁਲਾਸੇ ਕੀਤੇ ਗਏ। ਉਹਨਾਂ ਦਾ ਕਹਿਣਾ ਹੈ ਕਿ ਇਹ ਛੋਟੀ ਉਮਰ ਤੋਂ ਹੀ ਨਸ਼ਿਆਂ ਵਿੱਚ ਲੱਗ ਗਿਆ ਸੀ ਅਤੇ ਇਹ ਸਾਡੇ ਲਈ ਬਹੁਤ ਕੁੱਟਮਾਰ ਕਰਦਾ ਸੀ। ਜਿਸ ਕਾਰਨ
ਅਸੀਂ ਇਸ ਨੂੰ ਬੇਦਖਲ ਕਰ ਦਿੱਤਾ। ਉਹਨਾਂ ਦਾ ਕਹਿਣਾ ਹੈ ਕਿ ਇਹ ਕਿਉਂ ਪੈਸੇ ਵੀ ਚੋਰੀ ਕਰ ਲੈਂਦਾ ਸੀ। ਉਹਨਾਂ ਦਾ ਛੋਟਾ ਮੁੰਡਾ ਫੋਜੀ ਹੈ ਅਤੇ ਉਹਨਾਂ ਨੇ ਵੱਡੇ ਮੁੰਡੇ ਨੂੰ ਬੇਦਖ਼ਲ ਕਰ ਦਿੱਤਾ ਸੀ। ਜਿਸ ਨੇ ਸਿੱਧੂ ਮੂਸੇਵਾਲੇ ਦਾ ਕਤਲ ਕਰ ਦਿੱਤਾ ਹੈ। ਉਸ ਸ਼ਕੀ ਗੈਂਗਸਟਰ ਦੇ ਪਰਿਵਾਰ ਵਾਲਿਆਂ ਨੇ
ਆਪਣੇ ਵੱਡੇ ਮੁੰਡੇ ਬਾਰੇ ਬਹੁਤ ਵੱਡੇ ਵੱਡੇ ਖੁਲਾਸੇ ਕੀਤੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।