ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਬੀਤੇ ਦਿਨ ਹੀ ਸਿੱਧੂ ਮੂਸੇ ਵਾਲੇ ਦਾ ਕਤਲ ਹੋ ਗਿਆ ਹੈ। ਕਤਲ ਤੋਂ ਬਾਅਦ ਹੁਣ ਹਰ ਕੋਈ ਨਿਰਾਸ਼ ਹੋ ਗਿਆ ਹੈ ਅਤੇ ਹਰ ਕਿਸੇ ਨੂੰ ਵੱਡਾ ਸਦਮਾ ਲੱਗਿਆ ਹੈ। ਹੁਣ ਹਰ ਕੋਈ ਇਹ ਜਾਨਣਾ ਚਾਹੁੰਦਾ ਹੈ ਕਿ ਸਿੱਧੂ ਮੂਸੇਵਾਲੇ ਦਾ ਕਤਲ ਕਿਸਨੇ ਕੀਤਾ ਅਤੇ ਕਿਉਂ ਕੀਤਾ। ਤੁਹਾਨੂੰ ਦੱਸ
ਦਈਏ ਕਿ ਇਕ ਵਿਅਕਤੀ ਜਿਸ ਨੇ ਆਪ ਹੀ ਇੱਕ ਟੀਵੀ ਚੈਨਲ ਤੇ ਫੋਨ ਕਰਕੇ ਦੱਸ ਦਿੱਤਾ ਕਿ ਮੈਂ ਸਿੱਧੂ ਮੂਸੇਵਾਲੇ ਦਾ ਕਤਲ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਉਹ ਵਿਅਕਤੀ ਸਿੱਧੂ ਮੂਸੇਵਾਲੇ ਦੇ ਏਰੀਏ ਵਿੱਚ ਹੀ ਰਹਿੰਦਾ ਹੈ। ਉਸ ਵਿਅਕਤੀ ਦਾ ਕਹਿਣਾ ਹੈ ਕਿ ਜੋ ਵਿਦੇਸ਼ਾਂ ਵਿੱਚ ਗੈਂਗਸਟਰ ਬੈਠੇ ਹੋਏ ਹਨ। ਉਹ
ਮੇਰੇ ਵੱਡੇ ਭਰਾ ਹਨ। ਜਦੋਂ ਉਸ ਤੋਂ ਪੁੱਛਿਆ ਗਿਆ ਕਿ ਤੁਸੀਂ ਜੋ ਮੂਸੇ ਵਾਲੇ ਦਾ ਕਤਲ ਕਿਉਂ ਕੀਤਾ ਤਾਂ ਸਿੱਧੂ ਮੁਸੇ ਵਾਲੇ ਨੇ ਬਹੁਤ ਲੋਕਾਂ ਨੂੰ ਗਲਤ ਗੱਲਾਂ ਕਹਿੰਦੀਆਂ ਸੀ। ਤੁਹਾਨੂੰ ਦੱਸ ਦਈਏ ਕਿ ਉਸ ਵਿਅਕਤੀ ਨੇ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਪਹਿਲਾਂ ਧਮਕੀਆਂ ਵੀ ਦਿੱਤੀਆਂ ਸੀ। ਉਹ ਵਿਅਕਤੀ ਸੱਚ
ਬੋਲ ਰਿਹਾ ਹੈ ਜਾਂ ਝੂਠ ਇਸ ਬਾਰੇ ਕਿਸੇ ਨੂੰ ਵੀ ਨਹੀਂ ਪਤਾ। ਜਦੋਂ ਉਸ ਤੋਂ ਪੁੱਛਿਆ ਗਿਆ ਕਿ ਤੁਹਾਡੇ ਕੋਲ ਅਜਿਹੇ ਹਥਿਆਰ ਕਿਵੇਂ ਆਏ ਤਾਂ ਉਸ ਨੇ ਦੱਸਿਆ ਕਿ ਸਾਡੇ ਕੋਲ ਇਸ ਤੋਂ ਵੀ ਵੱਡੇ-ਵੱਡੇ ਹਥਿਆਰ ਮੌਜੂਦ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ
ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।