ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਸੜਕ ਸੁਰੱਖਿਆ ਨੂੰ ਲੈ ਕੇ ਨਵੇਂ ਨਿਯਮ ਜਾਰੀ ਕੀਤੇ ਗਏ ਹਨ।ਤੁਹਾਨੂੰ ਦੱਸ ਦਈਏ ਕਿ ਹੈਲਮਟ ਨਾ ਪਹਿਨਣ ਤੇ ਜੁਰਮਾਨਾ ਵਧਾ ਦਿੱਤਾ ਗਿਆ ਹੈ ਅਤੇ ਇਸ ਤੇ ਸਖ਼ਤੀ ਦੇ ਨਾਲ ਕਾਰਵਾਈ ਕੀਤੀ ਜਾਵੇਗੀ।ਇਸ ਵੇਲੇ ਦੀ ਇਹ
ਵੱਡੀ ਖਬਰ ਸਾਹਮਣੇ ਆਈ ਹੈ ਕਿ ਮੋਟਰ ਵ੍ਹੀਕਲ ਐਕਟ ਅਨੁਸਾਰ ਕੁਝ ਨਿਯਮ ਤੈਅ ਕੀਤੇ ਗਏ ਹਨ।ਤੁਹਾਨੂੰ ਦੱਸ ਦਈਏ ਕਿ ਜੇਕਰ ਸਵਾਰੀ ਨੇ ਹੈਲਮਟ ਤਾਂ ਪਾਇਆ ਹੋਇਆ ਹੈ ਪਰ ਉਸ ਦਾ ਬੱਕਲ਼ ਖੁੱਲ੍ਹਿਆ ਹੋਇਆ ਹੈ ਤਾਂ ਉਸ ਨੂੰ 1000 ਰੁਪਏ ਜੁਰਮਾਨਾ ਉਸੇ ਵੇਲੇ ਹੀ ਦੇਣਾ
ਪਵੇਗਾ।ਇਸ ਤੋਂ ਇਲਾਵਾ ਜੇਕਰ ਸਵਾਰੀ ਨੇ ਹੈਲਮੇਟ ਵੀ ਨਹੀਂ ਪਾਇਆ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ ਤਾਂ ਵੀ ਉਸ ਨੂੰ 1000 ਰੁਪਏ ਦੇਣਾ ਪਵੇਗਾ।ਇਸ ਤੋਂ ਇਲਾਵਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜੇਕਰ ਮੋਟਰਸਾਈਕਲ ਤੇ ਓਵਰਲੋਡ ਸਵਾਰੀ
ਹੋਵੇਗੀ ਜਾਂ ਫਿਰ ਓਵਰਲੋਡ ਸਮਾਨ ਰੱਖਿਆ ਹੋਵੇਗਾ ਤਾਂ ਉਸ ਨੂੰ 20 ਹਜ਼ਾਰ ਰੁਪਏ ਜੁਰਮਾਨਾ ਦੇਣਾ ਪਵੇਗਾ।ਇਸ ਤਰ੍ਹਾਂ ਦੋਸਤੋ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਸਖਤੀ ਦੇ ਨਾਲ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।