Home / ਵਾਇਰਲ / ਮੋਟਰ ਸਾਈਕਲ ਕਾਰ ਸਾਰੇ ਵਾਹਨਾ ਲਈ ਸਖਤ ਹੁਕਮ ਜਾਰੀ !

ਮੋਟਰ ਸਾਈਕਲ ਕਾਰ ਸਾਰੇ ਵਾਹਨਾ ਲਈ ਸਖਤ ਹੁਕਮ ਜਾਰੀ !

ਦੋਸਤੋ ਤੁਹਾਨੂੰ ਪਤਾ ਹੀ ਹੈ ਕੇ ਲਗਾਤਾਰ ਟਰਾਂਸਪੋਰਟ ਵਿਭਾਗ ਵੱਲੋਂ ਬਹੁਤ ਸਾਰੇ ਕਾਨੂੰਨ ਅਤੇ ਨਿਯਮ ਪੇਸ਼ ਕੀਤੇ ਜਾਂਦੇ ਹਨ।ਇਨ੍ਹਾਂ ਕਾਨੂੰਨਾਂ ਅਤੇ ਨਿਯਮਾਂ ਦੀ ਸਹਾਇਤਾ ਨਾਲ ਸੜਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਂਦਾ ਹੈ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹਰ ਤਰ੍ਹਾਂ ਦੇ ਵਾਹਨਾਂ ਉੱਤੇ ਇਸ

ਨੰਬਰ ਪਲੇਟ ਦਾ ਲੱਗਾ ਹੋਣਾ ਬਹੁਤ ਜ਼ਰੂਰੀ ਹੈ। ਟਰਾਂਸਪੋਰਟ ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤਾ ਹੈ ਅਤੇ ਇਸ ਦੀ ਆਖਰੀ ਮਿਤੀ 30 ਜੂਨ 2023 ਦੱਸੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਵੱਡੇ ਤੋਂ ਵੱਡੇ ਵਾਹਨ ਉੱਤੇ ਵੀ ਇਸ ਨੰਬਰ ਪਲੇਟ ਦਾ ਲੱਗਿਆ ਹੋਣਾ ਬਹੁਤ ਜ਼ਿਆਦਾ ਜ਼ਰੂਰੀ ਹੈ।ਇਸ ਬਰ

ਪਲੇਟ ਨੂੰ ਐਚਐਸਆਰਪੀ ਨੰਬਰ ਪਲੇਟ ਕਿਹਾ ਜਾ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਜਿਹੜੇ ਵਾਹਨ 2019 ਤੋਂ ਬਾਅਦ ਬਣੇ ਹੋਏ ਹਨ ਉਹਨਾਂ ਨੂੰ ਅਧਿਕਾਰਿਤ ਵੈਬਸਾਈਟ ਤੇ ਜਾ ਕੇ ਸਾਰੀ ਜਾਣਕਾਰੀ ਮਿਲ ਜਾਵੇਗੀ।ਜੇਕਰ ਤੁਸੀਂ ਇਸ ਨੰਬਰ ਪਲੇਟ ਤੋਂ ਬਿਨਾਂ ਆਵਾਜਾਈ ਕਰਦੇ ਹੋਏ ਵਿਖਾਈ

ਦਿੱਤੇ ਤਾਂ ਪਹਿਲੇ ਜੁਰਮ ਵਿੱਚ ਤੁਹਾਨੂੰ ਦੋ ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਹੈ।ਜੇਕਰ ਦੂਸਰਾ ਜੁਰਮ ਕਰ ਦਿੰਦੇ ਹੋ ਤਾਂ ਤੁਹਾਨੂੰ ਤਿੰਨ ਹਜ਼ਾਰ ਰੁਪਏ ਜੁਰਮਾਨਾ ਪੈ ਸਕਦਾ ਹੈ। ਇਸ ਤਰ੍ਹਾਂ ਤੁਹਾਨੂੰ ਦੱਸ ਦਈਏ ਕਿ ਟਰਾਂਸਪੋਰਟ ਵਿਭਾਗ ਵੱਲੋਂ ਇਹ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ ਜਿੰਨ੍ਹਾਂ ਨੂੰ ਤੁਹਾਨੂੰ

ਜ਼ਰੂਰ ਕਰਨਾ ਹੋਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ

ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਅੰਬ ਖਾਦਿਆ ਆਹ ਚੀਜ ਨਾ ਖਾਓ ਮਰਦ ਔਰਤਾ ਬੱਚੇ ਧਿਆਨ ਦੇਣ !

ਦੋਸਤੋ ਅੱਜ ਕੱਲ੍ਹ ਦਾ ਇਨਸਾਨ ਬਹੁਤ ਸਾਰੀਆਂ ਬਿਮਾਰੀਆਂ ਦੇ ਨਾਲ ਘਿਰਿਆ ਹੋਇਆ ਹੈ,ਜਿਸ ਕਾਰਨ ਉਸ …

Leave a Reply

Your email address will not be published. Required fields are marked *