ਦੋਸਤੋ ਸਰਕਾਰ ਵੱਲੋਂ ਆਏ ਦਿਨ ਨਵੇਂ ਨਵੇਂ ਐਲਾਨ ਕਰਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਬੈਂਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ।ਤੁਹਾਨੂੰ ਦੱਸ ਦਈਏ ਕਿ ਬੈਂਕ ਦੇ ਵਿੱਚ ਮੌਜੂਦ ਜਮ੍ਹਾਂ ਕਰਤਾ ਦੇ ਪੈਸੇ ਮੁੱਖ ਰੋਲ ਅਦਾ ਕਰਦੇ ਹਨ।ਕਿਸੇ ਵੀ ਬੈਂਕ ਦੇ
ਡੁੱਬਣ ਕਾਰਨ ਜਨਤਾ ਦੇ ਪੈਸੇ ਡੁੱਬ ਜਾਂਦੇ ਹਨ। ਹੁਣ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਬੈਂਕ ਦੇ ਡੁੱਬਣ ਕਾਰਨ ਖਾਤਾ ਧਾਰਕਾਂ ਦੇ ਪੈਸੇ ਖਰਾਬ ਨਹੀਂ ਹੋਣਗੇ। 90 ਦਿਨਾਂ ਦੇ ਅੰਦਰ ਅੰਦਰ ਉਹਨਾਂ ਨੂੰ ਪੈਸੇ ਵਾਪਸ ਕਰ ਦਿੱਤੇ ਜਾਣਗੇ।ਇਸ ਤਰ੍ਹਾਂ ਦੋਸਤੋ ਬੈਂਕਾਂ ਦੀ ਸੁਰੱਖਿਆ ਦੇ ਨਾਲ-ਨਾਲ ਖਾਤਾਧਾਰਕਾਂ ਦੇ ਪੈਸਿਆਂ ਦੀ
ਸੁਰੱਖਿਆ ਵੀ ਯਕੀਨੀ ਬਣਾਈ ਗਈ ਹੈ।ਕਿਉਂਕਿ ਦੋਸਤੋਂ ਇਹਨਾਂ ਪੈਸਿਆਂ ਦੇ ਨਾਲ ਹੀ ਬੈਂਕ ਹੋਂਦ ਵਿੱਚ ਆਉਂਦਾ ਹੈ।ਹੁਣ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਖਾਤਾਧਾਰਕਾਂ ਦੇ ਪੈਸੇ ਬਿਲਕੁਲ ਸੁਰੱਖਿਅਤ ਰਹਿਣਗੇ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।