ਦੋਸਤੋ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤ ਦੇਣ ਦੇ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾਂਦੀਆਂ ਹਨ। ਤੁਹਾਨੂੰ ਦੱਸ ਦਈਏ ਕਿ ਹੁਣ ਕੇਂਦਰ ਸਰਕਾਰ ਵੱਲੋਂ ਹੋਮ ਲੋਨ ਦੀਆਂ ਵਿਆਜ ਦਰਾਂ ਵਿੱਚ ਤਬਦੀਲੀ ਕੀਤੀ ਹੈ।ਪਰ ਇਸ ਦਾ ਅਸਰ ਸਰਕਾਰੀ ਕਰਮਚਾਰੀਆਂ ਉੱਤੇ
ਬਿਲਕੁਲ ਵੀ ਨਹੀਂ ਹੋਵੇਗਾ।ਸਰਕਾਰੀ ਕਰਮਚਾਰੀਆਂ ਨੂੰ ਘੱਟ ਵਿਆਜ਼ ਦਰ ਉੱਤੇ ਹੋਮ ਲੋਨ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੇ ਸੁਪਨਿਆਂ ਦਾ ਘਰ ਬਣਾ ਸਕਣ। ਤੁਹਾਨੂੰ ਦੱਸ ਦਈਏ ਕਿ ਪ੍ਰਾਈਵੇਟ ਬੈਂਕਾਂ ਵੱਲੋਂ ਵੀ ਹੋਮ ਲੋਨ ਦੀਆਂ ਦਰਾਂ ਨੂੰ ਵਧਾ
ਦਿੱਤਾ ਗਿਆ ਹੈ।ਕੇਂਦਰ ਸਰਕਾਰ ਵੱਲੋਂ ਵਿਆਜ ਦਰਾਂ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ।ਤੁਹਾਨੂੰ ਦੱਸ ਦਈਏ ਕਿ ਵਿਤੀ ਸਾਲ 2022 ਤੋਂ 2023 ਦੇ ਲਈ ਇਹ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸ ਤਰ੍ਹਾਂ ਸਰਕਾਰੀ ਕਰਮਚਾਰੀਆਂ ਉੱਤੇ
ਇਸ ਦਾ ਕੋਈ ਵੀ ਅਸਰ ਨਹੀਂ ਹੋਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ
ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।