ਦੋਸਤੋ ਤੁਹਾਨੂੰ ਦੱਸ ਦੇਈਏ ਕਿ ਮੋਦੀ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੇ ਦੌਰਾਨ ਕੁਝ ਅਹਿਮ ਫੈਸਲੇ ਕਿਸਾਨਾਂ ਦੇ ਲਈ ਲਏ ਗਏ ਹਨ।ਤੁਹਾਨੂੰ ਦੱਸ ਦਈਏ ਕਿ ਸੌਣੀ ਦੀ ਫਸਲ ਜਿਵੇਂ ਕਿ ਝੋਨਾ ਗੰਨੇ ਦੀ ਬਿਜਾਈ ਦੇ ਲਈ ਖਾਦਾਂ ਦੀ ਮੰਗ ਵਧ ਜਾਂਦੀ ਹੈ। ਇਸ ਵੇਲੇ
ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਹੁਣ ਕਿਸਾਨਾਂ ਨੂੰ ਖਾਦਾਂ ਦੇ ਉਪਰ ਸਬਸਿਡੀ ਪ੍ਰਦਾਨ ਕਰ ਸਕਦੀ ਹੈ।ਜਿਸ ਨਾਲ ਕਿਸਾਨਾਂ ਨੂੰ ਸਾਉਣੀ ਦੀ ਫਸਲ ਦੀ ਬਿਜਾਈ ਦੇ ਸਮੇਂ ਕਾਫੀ ਜਿਆਦਾ ਰਾਹਤ ਹੋ ਸਕਦੀ ਹੈ।ਤੁਹਾਨੂੰ ਦੱਸ ਦਈਏ ਕਿ
ਕੈਬਨਿਟ ਮੀਟਿੰਗ ਦੇ ਦੌਰਾਨ ਖਾਦਾਂ ਦੀ ਕੀਮਤ ਵਿੱਚ ਸਬਸਿਡੀ ਦੇਣ ਦਾ ਫੈਸਲਾ ਕੀਤਾ ਜਾ ਰਿਹਾ ਹੈ।ਇਸ ਤਰ੍ਹਾਂ ਕਿਸਾਨਾਂ ਨੂੰ ਹੁਣ ਵੱਡੀ ਰਾਹਤ ਮਿਲ ਸਕਦੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।