ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਏ ਗਏ ਗੁੱਸੇ ਦੇ ਵਿੱਚ ਅਤੇ ਉਨ੍ਹਾਂ ਨੇ ਆਪਣੇ ਹੀ ਸੰਸਦਾ ਨੂੰ ਦੇ ਦਿੱਤੀ ਇੱਕ ਚੇਤਾਵਨੀ।ਦੋਸਤੋ ਇਸ ਵੇਲੇ ਸਿਆਸਤ ਗਰਮਾਈ ਹੋਈ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਇਸੇ ਦੌਰਾਨ ਸੰਸਦ ਦੇ ਵਿੱਚ ਇੱਕ ਮੀਟਿੰਗ ਦੌਰਾਨ ਬਹੁਤ ਸਾਰੇ ਮੈਂਬਰ ਗੈਰ-ਹਾਜ਼ਰ ਵੀ ਹੋਏ ਅਤੇ ਉਨ੍ਹਾਂ ਦੁਆਰਾ ਅਣਗਹਿਲੀ ਦਿਖਾਈ ਗਈ।ਇਸਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁੱਸੇ ਦੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਆਪਣੇ ਸੰਸਦਾਂ ਨੂੰ ਦਿੱਤੀ ਚੇਤਾਵਨੀ।ਉਹਨਾਂ ਕਿਹਾ ਕਿ ਜਿਹੜੇ ਮੈਂਬਰ ਹੁਣ ਅਣਗਹਿਲੀ ਕਰਨਗੇ
ਉਨਾਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ।ਜੇਕਰ ਸੰਸਦਾਂ ਨੇ ਆਪਣੇ ਆਪ ਨੂੰ ਨਹੀਂ ਬਦਲਿਆ ਤਾਂ ਉਨ੍ਹਾਂ ਨੂੰ ਹੀ ਬਦਲ ਦਿੱਤਾ ਜਾਵੇਗਾ।ਇਸ ਤਰ੍ਹਾਂ ਪ੍ਰਧਾਨਮੰਤਰੀ ਨੇ ਗੁੱਸੇ ਦੇ ਵਿੱਚ ਆ ਕੇ ਦੇ ਦਿੱਤੀ ਚੇਤਾਵਨੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।