ਦੋਸਤੋ ਆਏ ਦਿਨ ਸਰਕਾਰਾਂ ਵੱਲੋਂ ਨਵੀਆਂ ਨੀਤੀਆਂ ਬਣਾਈਆਂ ਜਾਂਦੀਆਂ ਹਨ।ਕੇਂਦਰ ਸਰਕਾਰ ਵੱਲੋਂ ਵੱਖ ਵੱਖ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਹਨ।ਤੁਹਾਨੂੰ ਦੱਸ ਦਈਏ ਕਿ ਪਿਛਲੀ ਵਾਰ ਨਰਿੰਦਰ ਮੋਦੀ ਵੱਲੋਂ ਪੰਜਾਬ ਦਾ ਦੌਰਾ ਨਾ ਹੋ ਸਕਿਆ।ਪਿਛਲੀ ਵਾਰ ਸਕਿਉਰਟੀ ਦੇ ਵਿੱਚ
ਕੁਝ ਕਮੀ ਹੋਣ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨਹੀਂ ਆਇਆ ਗਿਆ।ਇਸ ਵਾਰ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਵਿੱਚ ਆਏ ਅਤੇ ਲੋਕਾਂ ਦੇ ਲਈ ਤੋਹਫਾ ਦੇ ਕੇ ਗਏ ਹਨ।ਉਹਨਾਂ ਨੇ ਪੰਜਾਬ ਦੇ ਵਿੱਚ ਕੈਂਸਰ ਹਸਪਤਾਲ ਦਾ
ਉਦਘਾਟਨ ਕੀਤਾ।ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਕੈਬਿਨੇਟ ਮੰਤਰੀ ਵੀ ਮੌਜੂਦ ਸਨ।ਕੈਂਸਰ ਹਸਪਤਾਲ ਦਾ ਉਦਘਾਟਨ ਲੋਕਾਂ ਦੇ ਲਈ ਬਹੁਤ ਹੀ ਫਾਇਦੇਮੰਦ ਹੋਣ ਵਾਲਾ ਹੈ। ਪੰਜਾਬ ਦੇ ਵਿੱਚ ਇਸ ਹਸਪਤਾਲ ਦਾ ਉਦਘਾਟਨ ਪ੍ਰਧਾਨ
ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ।ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ
ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।