ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਦੀ ਸਰਕਾਰ ਵੱਲੋਂ ਜ਼ਰੂਰਤ ਦੀਆਂ ਚੀਜ਼ਾਂ ਦੀਆਂ ਕੀਮਤਾਂ ਨੂੰ ਵਧਾ ਕੇ ਮਹਿੰਗਾਈ ਕੀਤੀ ਜਾ ਰਹੀ ਹੈ।ਅਸੀਂ ਸਭ ਜਾਣਦੇ ਹਾਂ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੇ ਨਾਲ-ਨਾਲ ਜ਼ਰੂਰਤ ਦੀਆਂ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ।
ਪਹਿਲਾਂ ਹੀ ਕਰੋਨਾ ਮਹਾਂਮਾਰੀ ਕਾਰਨ ਲੋਕਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਸਰਦੀਆ ਵਿੱਚ ਮਹਿੰਗਾਈ ਦੇ ਵਧਣ ਨਾਲ ਲੋਕਾਂ ਦੀ ਬੱਸ ਹੋ ਜਾਵੇਗੀ।ਦੋਸਤੋ ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ,ਜਿਸ ਦੇ ਵਿੱਚ ਜੀਐੱਸਟੀ
ਦਰਾਂ ਨੂੰ ਵਧਾਇਆ ਗਿਆ ਹੈ।ਜਿੱਥੇ ਕਿ ਪਹਿਲਾਂ 8 ਫੀਸਦੀ ਜੀ ਐਸ ਟੀ ਲਗਾਈ ਜਾਂਦੀ ਸੀ।ਹੁਣ ਇਹ ਦਰ ਵਧਾ ਕੇ 12 ਫੀਸਦੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਜਨਵਰੀ ਮਹੀਨੇ ਦੇ ਵਿੱਚ ਫੂੱਟਵੇਅਰ,ਰੇਡੀਮੇਟ ਕੱਪੜਿਆਂ ਉੱਪਰ 12 ਫੀਸਦੀ ਜੀਐਸਟੀ ਦਰ ਲਗਾਈ ਜਾਵੇਗੀ।
ਜਿਸ ਕਾਰਣ ਜ਼ਰੂਰਤ ਦੀਆਂ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ ਤੇ ਇੱਕ ਵਾਰ ਫਿਰ ਤੋਂ ਗਰੀਬ ਲੋਕ ਮਾਰੇ ਜਾਣਗੇ।ਇਸ ਤਰ੍ਹਾਂ ਮੋਦੀ ਸਰਕਾਰ ਵੱਲੋਂ ਹੁਣ ਮਹਿੰਗਾਈ ਹੋਰ ਵੀ ਜ਼ਿਆਦਾ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।