ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਰੋਜ਼ਾਨਾ ਸ਼ੋਸ਼ਲ ਮੀਡੀਆ ਤੇ ਕੁਝ ਨਾ ਕੁਝ ਵਾਈਰਲ ਹੁੰਦਾ ਹੀ ਰਹਿੰਦਾ ਹੈ। ਦੋਸਤੋ ਤੁਹਾਨੂੰ ਪਤਾ ਹੋਵੇਗਾ ਅੱਜ ਕੱਲ ਜ਼ਿਆਦਾਤਰ ਲੋਕ ਮੋਦੀ ਦੇ ਖਿਲਾਫ ਹੋ ਗਏ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਚੰਗੀ ਨਹੀਂ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ
ਮੋਦੀ ਸਰਕਾਰ ਜਨਤਾ ਨੂੰ ਧੋਖਾ ਦੇ ਰਹੀ ਹੈ। ਪਰ ਹੁਣ ਇਕ ਹੈਰਾਨ ਕਰ ਦੇਣ ਵਾਲੀ ਗੱਲ ਸਾਹਮਣੇ ਆਈ ਹੈ। ਦੋਸਤੋ ਤੁਹਾਨੂੰ ਦੱਸ ਦੇਈਏ ਕਿ ਜਦੋਂ ਹਾਲ ਹੀ ਵਿਚ ਪੂਰੇ ਵਿਸ਼ਵ ਦੇ ਪੱਦਰ ਉੱਤੇ ਸਾਰੇ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੇ ਚਾਹੁਣ ਵਾਲੇ ਨਾਗਰਿਕਾਂ ਦੀ ਪਰਸੈਂਟ ਤੇ ਕੱਢੀ
ਗਈ ਤਾਂ ਪੂਰੇ ਵਿਸ਼ਵ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਝੋਟੀ ਦੇ ਮੁਕਾਬਲੇ ਵਿੱਚ ਬਣੇ ਹੋਏ ਹਨ। ਤੁਹਾਨੂੰ ਦੱਸ ਦਈਏ ਕਿ ਭਾਰਤ ਦੀ 75% ਜਨਤਾ ਪੀਐਮ ਨਰਿੰਦਰ ਮੋਦੀ ਨੂੰ ਚੰਗਾ ਮੰਨਦੀ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਜੋ ਕਰਦੇ ਹਨ।ਸਾਡੇ ਦੇਸ਼ ਦੇ ਭਲੇ
ਲਈ ਕਰਦੇ ਹਨ। ਤੁਹਾਨੂੰ ਦੱਸ ਦਈਏ ਕਿ ਭਾਰਤ ਦਾ ਪ੍ਰਧਾਨ ਮੰਤਰੀ ਹੁਣ ਪੂਰੇ ਵਿਸ਼ਵ ਵਿੱਚ ਸੁਰਖੀਆਂ ਬਟੌਰ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿਚ ਇਕ ਸਰਵੇਖਣ ਹੋਇਆ ਸੀ। ਜਿਸ ਵਿੱਚ ਇਹ ਸਬੂਤ ਸਾਹਮਣੇ ਆਏ ਹਨ। ਇਸ ਬਾਰੇ ਤੁਹਾਡੀ ਕੀ ਰਾਏ
ਹੈ, ਤੁਸੀ ਕੁਮੇਂਟ ਬੋਕਸ ਵਿਚ ਜ਼ਰੂਰ ਦੱਸਿਓ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।