ਦੋਸਤੋ ਅੱਜ ਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ।ਇੱਕ ਬਹੁਤ ਹੀ ਮੰਦਭਾਗੀ ਘਟਨਾ ਗੁਜਰਾਤ ਦੇ ਦੀਨਾਨਗਰ ਤੋਂ ਸਾਹਮਣੇ ਆ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜ ਭੈਣਾਂ ਦਾ ਇਕਲੌਤਾ ਭਰਾ ਗੁਜਰਾਤ ਦੇ ਵਿੱਚ ਕੰਮ ਕਰਨ ਦੇ ਲਈ ਗਿਆ ਸੀ ਜਿਸ ਨਾਲ
ਇਹ ਹਾਦਸਾ ਵਾਪਰਿਆ।ਤੁਹਾਨੂੰ ਦੱਸ ਦਈਏ ਗੁਜਰਾਤ ਦੇ ਵਿੱਚ ਦੀਪਕ ਨਾਂ ਦੇ ਇਸ ਨੌਜਵਾਨ ਦੀ ਸ਼ੱਕੀ ਹਲਾਤਾਂ ਦੇ ਵਿੱਚ ਮੌਤ ਹੋ ਗਈ।ਦੀਪਕ ਨੇ ਆਪਣੀ ਮੌਤ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ ਜਿਸ ਦੇ ਵਿੱਚ ਉਸਨੇ ਸਾਰੇ ਖੁਲਾਸੇ ਕੀਤੇ ਸਨ।ਉਸ ਨੇ ਦੱਸਿਆ ਕਿ
ਮੈਨੂੰ ਇਹਨਾਂ ਵੱਲੋਂ ਮਾਰ ਦਿੱਤਾ ਜਾਵੇਗਾ ਅਤੇ ਮੈਂ ਕੋਈ ਨਸ਼ਾ ਵਗੈਰਾ ਵੀ ਨਹੀਂ ਕਰਦਾ।ਉਸ ਨੇ ਦੱਸਿਆ ਕਿ ਮੈਨੂੰ ਕੋਈ ਵੀ ਮਾੜੀ ਆਦਤ ਨਹੀਂ ਹੈ ਫਿਰ ਵੀ ਇਨ੍ਹਾਂ ਵੱਲੋਂ ਮੈਨੂੰ ਕਤਲ ਕਰ ਦਿੱਤਾ ਜਾਵੇਗਾ।ਸੋਸ਼ਲ ਮੀਡੀਆ ਤੇ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ
ਵੀ ਹੋਈ।ਬੀਤੇ ਦਿਨੀਂ ਦੀਪਕ ਦੀ ਸ਼ੱਕੀ ਹਲਾਤਾਂ ਦੇ ਵਿੱਚ ਮੌਤ ਹੋ ਗਈ। ਪੁਲਿਸ ਵੱਲੋਂ ਇਸ ਵੀਡੀਓ ਦੇ ਅਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ।ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।ਪਰਿਵਾਰ ਕਾਫ਼ੀ ਸਦਮੇ ਦੇ ਵਿੱਚ ਪਹੁੰਚ ਗਿਆ ਹੈ।
ਪੰਜ ਭੈਣਾਂ ਦਾ ਇਕਲੌਤਾ ਭਰਾ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ।ਜਿਸ ਕਾਰਨ ਪਰਿਵਾਰ ਕਾਫ਼ੀ ਜ਼ਿਆਦਾ ਰੋ ਰਿਹਾ ਹੈ।ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।