ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਦਿਨੋ ਦਿਨ ਮੌਸਮ ਦੇ ਵਿੱਚ ਕਾਫ਼ੀ ਬਦਲਾਵ ਦੇਖਣ ਨੂੰ ਮਿਲ ਰਿਹਾ ਹੈ।ਜਿੱਥੇ ਕਿ ਹੁਣ ਗਰਮੀਆਂ ਦਾ ਮੌਸਮ ਸ਼ੁਰੂ ਹੋਣਾ ਸੀ,ਪਰ ਹੁਣ ਉੱਥੇ ਵਰਖਾ ਅਤੇ ਤੂਫ਼ਾਨ ਵਾਲਾ ਮੋਸਮ ਸਾਹਮਣੇ ਆ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਖਬਰ ਸਾਹਮਣੇ
ਆ ਰਹੀ ਹੈ ਕਿ ਹੁਣ 4 ਅਪ੍ਰੈਲ ਤੋਂ ਬਾਅਦ ਮੌਸਮ ਹੋਰ ਵੀ ਜ਼ਿਆਦਾ ਖਰਾਬ ਹੋਣ ਵਾਲਾ ਹੈ।ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਐਲਰਟ ਜਾਰੀ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਹੁਣ ਗੜੇਮਾਰੀ,ਵਰਖਾ ਅਤੇ ਤੇਜ਼ ਹਵਾਵਾਂ ਦੇ ਨਾਲ ਨਾਲ ਰਾਤ ਦਾ ਪਾਰਾ
ਵੀ ਵੱਧ ਜਾਵੇਗਾ।ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ 15 ਜ਼ਿਲਿਆਂ ਦੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।ਦੱਸ ਦੇਈਏ ਕਿ ਭਾਰੀ ਮੀਂਹ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣਗੀਆਂ,ਜਿਸ ਨਾਲ ਫਸਲਾਂ ਦਾ ਹੋਰ ਵੀ ਬਹੁਤ ਜ਼ਿਆਦਾ ਨੁਕਸਾਨ ਹੋ ਸਕਦਾ ਹੈ।
ਇਸ ਤਰ੍ਹਾਂ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕਰ ਦਿੱਤਾ ਹੈ।ਮੌਸਮ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ