ਇਸ ਵੇਲੇ ਦੀ ਦੁਖਦਾਈ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ। ਜਿਸਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਅੰਮ੍ਰਿਤਸਰ ਦੇ ਇੱਕ ਇਲਾਕੇ ਤੋਂ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਖੁੱਲ੍ਹੇ ਹੋਏ ਸੀਵਰੇਜ ਦੇ ਵਿੱਚ ਦੋ ਸਾਲ ਦਾ ਬੱਚਾ ਖੇਡਦਾ ਹੋਇਆ ਡਿੱਗ ਗਿਆ।ਪਾਣੀ ਵਿੱਚ
ਡੁੱਬਣ ਕਾਰਨ ਉਸ ਬੱਚੇ ਦੀ ਮੌਤ ਹੋ ਗਈ।ਇਸ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿੱਚ ਹੈ ਅਤੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਿਹਾ ਹੈ।ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਉਸ ਮਾਸੂਮ ਦੀ ਜਾਨ ਚਲੀ ਗਈ। ਦਰਅਸਲ ਉਸ ਇਲਾਕੇ
ਦੇ ਵਿੱਚ ਬਹੁਤ ਸਾਰੇ ਸੀਵਰੇਜ ਖੁੱਲ੍ਹੇ ਪਏ ਹਨ।ਇਸ ਵਾਰੇ ਠੇਕੇਦਾਰਾਂ ਨੂੰ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਜਾ ਚੁੱਕੀਆਂ ਹਨ।ਇਸ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਅਤੇ ਇਲਾਕੇ ਦੇ ਲੋਕ ਸੜਕਾਂ ਤੇ ਉਤਰ ਗਏ ਹਨ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ।ਹੁਣ ਦੇਖਣਾ
ਇਹ ਹੋਵੇਗਾ ਕਿ ਪ੍ਰਸ਼ਾਸਨ ਕੀ ਇਨਸਾਫ਼ ਕਰਦੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।